23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਡੀ.ਸੀ. ਪਠਾਨਕੋਟ ਵਲੋਂ ਲਗਾਤਾਰ ਹੋ ਰਹੀ ਬਾਰਿਸ਼ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ 'ਚ ਭਲਕੇ ਛੁੱਟੀ ਐਲਾਨੀ

ਪਠਾਨਕੋਟ, 25 ਅਗਸਤ (ਸੰਧੂ)-ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉਪਲ ਵਲੋਂ ਮੌਜੂਦਾ ਸਮੇਂ...

Ad Position 21
No active advertisement
ਅਜੀਤ ਡੈਸਕ 25-08-2025

ਪਠਾਨਕੋਟ, 25 ਅਗਸਤ (ਸੰਧੂ)-ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉਪਲ ਵਲੋਂ ਮੌਜੂਦਾ ਸਮੇਂ ਜ਼ਿਲ੍ਹਾ ਪਠਾਨਕੋਟ ਵਿਖੇ ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ/ਗੈਰ-ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਵਿਚ ਮਿਤੀ 26.08.2025 ਨੂੰ ਛੁੱਟੀ ਘੋਸ਼ਿਤ ਕੀਤੀ ਹੈ। ਜੇਕਰ ਕਿਸੇ ਵੀ ਸਕੂਲ/ਕਾਲਜ/ਵਿੱਦਿਅਕ ਅਦਾਰੇ ਵਿਚ ਬੋਰਡ/ ਯੂਨੀਵਰਸਿਟੀ ਵਲੋਂ ਕੋਈ ਪੇਪਰ/ਪ੍ਰੈਕਟੀਕਲ ਇਸ ਦਿਨ ਨਿਰਧਾਰਤ ਕੀਤਾ ਹੈ ਤਾਂ ਇਹ ਹੁਕਮ ਉਸ ਉਤੇ ਲਾਗੂ ਨਹੀਂ ਹੋਵੇਗਾ। 

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਫ਼ਾਜ਼ਿਲਕਾ ਪੁੱਜੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਗਲੀ ਖ਼ਬਰ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਤਾਰੋਂ ਪਾਰ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਪਾਣੀ ਦੀ ਲਪੇਟ 'ਚ
Ad Position 24