23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਜਲੰਧਰ ਦੇ ਸਾਰੇ ਸਕੂਲਾਂ 'ਚ ਭਲਕੇ ਛੁੱਟੀ ਦਾ ਐਲਾਨ

ਜਲੰਧਰ, 25 ਅਗਸਤ (ਚੰਦੀਪ ਭੱਲਾ)-ਜਿਵੇਂ ਕਿ ਪੂਰੇ ਪੰਜਾਬ ਰਾਜ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ...

Ad Position 21
No active advertisement
ਅਜੀਤ ਡੈਸਕ 25-08-2025

ਜਲੰਧਰ, 25 ਅਗਸਤ (ਚੰਦੀਪ ਭੱਲਾ)-ਜਿਵੇਂ ਕਿ ਪੂਰੇ ਪੰਜਾਬ ਰਾਜ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਇਹ ਧਿਆਨ ਵਿਚ ਆਇਆ ਹੈ ਕਿ ਭਾਰੀ ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ ਵਿਚ ਤਾਇਨਾਤ ਸਟਾਫ ਅਤੇ ਬੱਚਿਆਂ ਦਾ ਸਕੂਲਾਂ ਵਿਚ ਆਉਣਾ-ਜਾਣਾ ਬਹੁਤ ਮੁਸ਼ਕਿਲ ਹੈ। ਉਕਤ ਹਾਲਾਤ ਨੂੰ ਮੁੱਖ ਰੱਖਦੇ ਹੋਏ ਡੀ. ਸੀ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿਚ ਮੰਗਲਵਾਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਦੇ ਨੌਜਵਾਨ ਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਅਗਲੀ ਖ਼ਬਰ ਭਾਰੀ ਬਾਰਿਸ਼ਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਐਡਵਾਈਜ਼ਰੀ ਜਾਰੀ
Ad Position 24