23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਦਫ਼ਤਰ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ 14 ਸਕੂਲ ਕੀਤੇ ਬੰਦ

ਗੁਰੂ ਹਰ ਸਹਾਏ , 25 ਅਗਸਤ (ਕਪਿਲ ਕੰਧਾਰੀ)- ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਵਲੋਂ ਗੁਰੂ ਹਰ ਸਹਾਏ ...

Ad Position 21
No active advertisement
ਅਜੀਤ ਡੈਸਕ 25-08-2025

ਗੁਰੂ ਹਰ ਸਹਾਏ , 25 ਅਗਸਤ (ਕਪਿਲ ਕੰਧਾਰੀ)- ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਦਫ਼ਤਰ ਜ਼ਿਲ੍ਹਾ ਸਿੱਖਿਆ  ਅਫ਼ਸਰ ਫ਼ਿਰੋਜ਼ਪੁਰ ਵਲੋਂ ਗੁਰੂ ਹਰ ਸਹਾਏ ਦੇ 2,ਫ਼ਿਰੋਜ਼ਪੁਰ-2 ਦੇ 6,ਫਿਰੋਜ਼ਪੁਰ-3 ਦੇ 4 ਅਤੇ ਮੱਲਾਂਵਾਲਾ ਦੇ 2 ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ।

Ad Position 22
No active advertisement
ਪਿਛਲੀ ਖ਼ਬਰ ਭਾਰੀ ਬਾਰਿਸ਼ ਕਾਰਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਚ 26 ਅਗਸਤ ਨੂੰ ਛੁੱਟੀ ਦਾ ਕੀਤਾ ਐਲਾਨ ਅਗਲੀ ਖ਼ਬਰ ਦੁਨੀਆ ਵਿਚ ਆਰਥਿਕ ਸਵਾਰਥ ਦੀ ਰਾਜਨੀਤੀ, ਛੋਟੇ ਉੱਦਮੀਆਂ, ਕਿਸਾਨਾਂ, ਪਸ਼ੂ ਪਾਲਕਾਂ ਨੂੰ ਕੋਈ ਨੁਕਸਾਨ ਨਹੀਂ ਹੋਣ ਦੇਵੇਗੀ...
Ad Position 24