23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅਦਾਰੇ ਅੱਜ ਬੰਦ ਰਹਿਣਗੇ

ਬਟਾਲਾ, (ਗੁਰਦਾਸਪੁਰ), 26 ਅਗਸਤ (ਸਤਿੰਦਰ ਸਿੰਘ)- ਪੰਜਾਬ ਭਰ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ....

Ad Position 21
No active advertisement
ਅਜੀਤ ਡੈਸਕ 26-08-2025

ਬਟਾਲਾ, (ਗੁਰਦਾਸਪੁਰ), 26 ਅਗਸਤ (ਸਤਿੰਦਰ ਸਿੰਘ)- ਪੰਜਾਬ ਭਰ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਹਾਲਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਮੰਗਲਵਾਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ ੍ਟ

Ad Position 22
No active advertisement
ਪਿਛਲੀ ਖ਼ਬਰ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵੱਧ ਕੇ ਹੋਇਆ 2 ਲੱਖ 44 ਹਜ਼ਾਰ ਕਿਊਸਿਕ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24