24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਈ.ਡੀ. ਵਲੋਂ ‘ਆਪ’ ਨੇਤਾ ਸੌਰਭ ਭਾਰਦਵਾਜ ਦੇ ਘਰ ਛਾਪੇਮਾਰੀ

ਨਵੀਂ ਦਿੱਲੀ, 26 ਅਗਸਤ- ਈ.ਡੀ. ਵਲੋਂ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਸਮੇਤ 13 ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੀਡੀਆ....

Ad Position 21
No active advertisement
ਅਜੀਤ ਡੈਸਕ 26-08-2025

ਨਵੀਂ ਦਿੱਲੀ, 26 ਅਗਸਤ- ਈ.ਡੀ. ਵਲੋਂ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਸਮੇਤ 13 ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ’ਤੇ ਹਸਪਤਾਲ ਨਿਰਮਾਣ ਵਿਚ ਭ੍ਰਿਸ਼ਟਾਚਾਰ ਦਾ ਦੋਸ਼ ਹੈ।

ਦਿੱਲੀ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਜੂਨ ਵਿਚ ਸਾਬਕਾ ਸਿਹਤ ਮੰਤਰੀਆਂ ਸੌਰਭ ਭਾਰਦਵਾਜ ਅਤੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਸੀ, ਜਿਸ ਵਿਚ ਆਪ ਸਰਕਾਰ ਦੌਰਾਨ ਸਿਹਤ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਪ੍ਰੋਜੈਕਟਾਂ ਵਿਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਇਆ ਗਿਆ ਸੀ। ਬਾਅਦ ਵਿਚ ਇਹ ਕੇਸ ਈ.ਡੀ. ਨੂੰ ਤਬਦੀਲ ਕਰ ਦਿੱਤਾ ਗਿਆ। ਕੇਂਦਰੀ ਏਜੰਸੀ ਨੇ ਜੁਲਾਈ ਵਿਚ ਕੇਸ ਦਰਜ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਡਿਗਰੀ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਸੌਰਭ ਭਾਰਦਵਾਜ ਦੇ ਘਰ ਮਾਰਿਆ ਗਿਆ ਛਾਪਾ- ਮਨੀਸ਼ ਸਿਸੋਦੀਆ ਅਗਲੀ ਖ਼ਬਰ ਭਾਰੀ ਬਾਰਿਸ਼ ਕਾਰਨ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਸਾਰੇ ਮੈਂਬਰ ਹੋਏ ਜ਼ਖਮੀ
Ad Position 24