24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਬਿਕਰਮ ਸਿੰਘ ਮਜੀਠੀਆ ਦੀ ਰਿਮਾਂਡ ਵਿਰੁੱਧ ਪਟੀਸ਼ਨ ਲਈ ਗਈ ਵਾਪਿਸ

ਚੰਡੀਗੜ੍ਹ, 26 ਅਗਸਤ (ਸੰਦੀਪ ਕੁਮਾਰ ਮਾਹਨਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਵਿਰੁੱਧ ਹਾਈ ਕੋਰਟ ਵਿਚ ਦਾਇਰ ਪਟੀਸ਼ਨ.....

Ad Position 21
No active advertisement
ਅਜੀਤ ਡੈਸਕ 26-08-2025

ਚੰਡੀਗੜ੍ਹ, 26 ਅਗਸਤ (ਸੰਦੀਪ ਕੁਮਾਰ ਮਾਹਨਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਵਿਰੁੱਧ ਹਾਈ ਕੋਰਟ ਵਿਚ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਮਜੀਠਿਆ ਦਾ ਰਿਮਾਂਡ ਖ਼ਤਮ ਹੋ ਗਿਆ ਹੈ ਅਤੇ ਹੁਣ ਇਸ ਮਾਮਲੇ ਵਿਚ ਚਲਾਨ ਵੀ ਦਾਇਰ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਪੂਰੇ ਵੇਰਵਿਆਂ ਦੇ ਨਾਲ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਜਾ ਸਕੇ।

ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਆਗਿਆ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਸਾਜਿਸ਼ ਤਹਿਤ ‘ਆਪ’ ਆਗੂਆਂ ’ਤੇ ਕੀਤੀ ਜਾ ਰਹੀ ਹੈ ਕਾਰਵਾਈ- ਅਮਨ ਅਰੋੜਾ ਅਗਲੀ ਖ਼ਬਰ ਡਰੇਨ ਵਿਚ ਪਾੜ ਪੈਣ ਦੇ ਨਾਲ ਖੇਤਾਂ ਵਿਚ ਹੋਇਆ ਜਲ ਥਲ
Ad Position 24