25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਚੰਡੀਗੜ੍ਹ ਨਗਰ ਨਿਗਮ ਮੀਟਿੰਗ 'ਚ ਕਾਂਗਰਸੀ ਕੌਂਸਲਰ ਗੁਰਪ੍ਰੀਤ ਗਾਬੀ ਤੇ ਸਤਿੰਦਰ ਸਿੱਧੂ ਵਿਚਾਲੇ ਤਿੱਖੀ ਬਹਿਸ

ਚੰਡੀਗੜ੍ਹ, 26 ਅਗਸਤ (ਸੰਦੀਪ ਮਾਹਨਾ)-ਸੜਕਾਂ ਦੇ ਮੁੱਦੇ ਉਤੇ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਅਤੇ ਨਾਮਜ਼ਦ...

Ad Position 21
No active advertisement
ਅਜੀਤ ਡੈਸਕ 26-08-2025

ਚੰਡੀਗੜ੍ਹ, 26 ਅਗਸਤ (ਸੰਦੀਪ ਮਾਹਨਾ)-ਸੜਕਾਂ ਦੇ ਮੁੱਦੇ ਉਤੇ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਅਤੇ ਨਾਮਜ਼ਦ ਕੌਂਸਲਰ ਸਤਿੰਦਰ ਸਿੰਘ ਸਿੱਧੂ ਵਿਚਕਾਰ ਤਿੱਖੀ ਬਹਿਸ ਹੋਈ। ਮੇਅਰ ਹਰਪ੍ਰੀਤ ਕੌਰ ਬਬਲਾ ਵਲੋਂ ਸਦਨ ਨੂੰ ਚੰਡੀਗੜ੍ਹ ਨਗਰ ਨਿਗਮ ਦੀ ਵਿੱਤੀ ਹਾਲਤ ਠੀਕ ਹੋਣ ਤੋਂ ਬਾਅਦ ਇਨ੍ਹਾਂ ਵੀ-3 ਸੜਕਾਂ ਨੂੰ ਯੂ.ਟੀ. ਪ੍ਰਸ਼ਾਸਨ ਤੋਂ ਵਾਪਸ ਲਿਆਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਪਰ ਵਿਰੋਧੀ ਧਿਰ ਦੇ ਕੌਂਸਲਰ ਲਗਾਤਾਰ ਵਿਰੋਧ ਜਤਾ ਰਹੇ ਹਨ। ਨਗਰ ਨਿਗਮ ਮੀਟਿੰਗ ਵਿਚ ਵਿਰੋਧ ਕਰ ਰਹੇ 'ਆਪ' ਕੌਂਸਲਰ ਯੋਗੇਸ਼ ਢੀਂਗਰਾ ਨੂੰ ਮਾਰਸ਼ਲ ਚੁੱਕ ਕੇ ਸਦਨ ਤੋਂ ਬਾਹਰ ਲੈ ਗਏ।

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ: ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਆਸਨਸੋਲ ਤੋਂ ਜਮਸ਼ੇਦਪੁਰ ਟਾਟਾ ਨਗਰ ਲਈ ਰਵਾਨਾ ਅਗਲੀ ਖ਼ਬਰ ਡੇਮਰੂ ਖੁਰਦ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ
Ad Position 24