27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਯੂ.ਵੀ.ਡੀ.ਸੀ. ਨਹਿਰ 'ਚੋਂ ਨੈਸ਼ਨਲ ਹਾਈਵੇ 'ਤੇ ਆਇਆ ਪਾਣੀ

ਸੁਜਾਨਪੁਰ, 26 ਅਗਸਤ (ਜਗਦੀਪ ਸਿੰਘ)-ਪਿਛਲੇ ਕਾਫੀ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਰਾਵੀ ਦਰਿਆ...

Ad Position 21
No active advertisement
ਅਜੀਤ ਡੈਸਕ 26-08-2025

ਸੁਜਾਨਪੁਰ, 26 ਅਗਸਤ (ਜਗਦੀਪ ਸਿੰਘ)-ਪਿਛਲੇ ਕਾਫੀ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵਧ ਗਿਆ ਹੈ। ਸੁਜਾਨਪੁਰ ਵਿਚੋਂ ਲੰਘਦੀ ਯੂ.ਬੀ.ਡੀ.ਸੀ. ਨਹਿਰ ਵਿਚ ਪਾਣੀ ਦਾ ਪੱਧਰ ਇੰਨਾ ਵੱਧ ਗਿਆ ਹੈ ਕਿ ਸੁਜਾਨਪੁਰ ਦੇ ਪੁਲ ਨੰਬਰ 4 ਤੋਂ ਨਹਿਰ ਦਾ ਪਾਣੀ ਨੈਸ਼ਨਲ ਹਾਈਵੇ ਉਤੇ ਆ ਗਿਆ ਹੈ ਤੇ ਇਹ ਪਾਣੀ ਨੇੜਲੇ ਘਰਾਂ ਵੱਲ ਨੂੰ ਜਾ ਰਿਹਾ ਹੈ। ਪ੍ਰਸ਼ਾਸਨ ਵਲੋਂ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ ਗਿਆ ਹੈ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਉਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਘਰਿਆਲਾ 'ਚ ਕੋਠਾ ਭਾਰੀ ਮੀਂਹ ਕਾਰਨ ਡਿੱਗਿਆ ਅਗਲੀ ਖ਼ਬਰ ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਜ਼ਮੀਨ ਖਿਸਕਣ ਦੀ ਘਟਨਾ ਦੁਖਦਾਈ - ਗ੍ਰਹਿ ਮੰਤਰੀ
Ad Position 24