30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਖੇਡਦੇ-ਖੇਡਦੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਚੱਲਣ ਕਰਕੇ ਜ਼ਖਮੀ ਹੋਏ ਬੱਚੇ ਦੀ ਮੌਤ

ਰਾਜਪੁਰਾ, 27 ਅਗਸਤ-15 ਸਾਲਾਂ ਨਾਬਾਲਿਗ ਬੱਚੇ ਨੇ ਖੇਡਦੇ-ਖੇਡਦੇ ਲਾਇਸੈਂਸੀ ਪਿਸਤੌਲ ਨਾਲ...

Ad Position 21
No active advertisement
ਅਜੀਤ ਡੈਸਕ 27-08-2025

ਰਾਜਪੁਰਾ, 27 ਅਗਸਤ-15 ਸਾਲਾਂ ਨਾਬਾਲਿਗ ਬੱਚੇ ਨੇ ਖੇਡਦੇ-ਖੇਡਦੇ ਲਾਇਸੈਂਸੀ ਪਿਸਤੌਲ ਨਾਲ ਅਚਾਨਕ ਗੋਲੀ ਚੱਲ ਗਈ ਸੀ ਜੋ ਕਿ ਪ੍ਰਿੰਸ ਦੇ ਸਿਰ ਦੇ ਆਰ-ਪਾਰ ਹੋ ਗਈ ਸੀ। ਉਸ ਨੂੰ ਗਿਆਨ ਸਾਗਰ ਹਸਪਤਾਲ ਵਿਚ ਲਿਆਂਦਾ ਗਿਆ। ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮੌਕੇ ਉਤੇ ਪੁਲਿਸ ਪਹੁੰਚ ਗਈ ਹੈ ਜੋ ਮਾਮਲੇ ਦੀ ਪੜਤਾਲ ਕਰ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਮਾਨਵਤਾਵਾਦੀ ਆਧਾਰ 'ਤੇ ਭਾਰਤ ਨੇ ਪਾਕਿ ਨੂੰ ਹੜ੍ਹਾਂ ਦੀਆਂ ਤਾਜ਼ਾ ਚਿਤਾਵਨੀਆਂ ਕੀਤੀਆਂ ਜਾਰੀ ਅਗਲੀ ਖ਼ਬਰ ਅਮਰੀਕਾ 'ਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਇਸੈਂਸ ਰੱਦ ਹੋਣੇ ਬੰਦ ਕਰਵਾਏ ਜਾਣ - ਪ੍ਰੋ. ਬਡੂੰਗਰ
Ad Position 24