30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਮਾਨਵਤਾਵਾਦੀ ਆਧਾਰ 'ਤੇ ਭਾਰਤ ਨੇ ਪਾਕਿ ਨੂੰ ਹੜ੍ਹਾਂ ਦੀਆਂ ਤਾਜ਼ਾ ਚਿਤਾਵਨੀਆਂ ਕੀਤੀਆਂ ਜਾਰੀ

ਨਵੀਂ ਦਿੱਲੀ, 27 ਅਗਸਤ-ਭਾਰਤ ਨੇ ਪਾਕਿਸਤਾਨ ਨੂੰ ਹੜ੍ਹ ਦੇ ਖਤਰੇ ਦੀਆਂ ਤਾਜ਼ਾ ਚਿਤਾਵਨੀਆਂ ਜਾਰੀ...

Ad Position 21
No active advertisement
ਅਜੀਤ ਡੈਸਕ 27-08-2025

ਨਵੀਂ ਦਿੱਲੀ, 27 ਅਗਸਤ-ਭਾਰਤ ਨੇ ਪਾਕਿਸਤਾਨ ਨੂੰ ਹੜ੍ਹ ਦੇ ਖਤਰੇ ਦੀਆਂ ਤਾਜ਼ਾ ਚਿਤਾਵਨੀਆਂ ਜਾਰੀ ਕੀਤੀਆਂ ਹਨ, ਜਿਸ ਵਿਚ ਉੱਤਰ ਵਿਚ ਭਾਰੀ ਅਤੇ ਨਿਰੰਤਰ ਮੀਂਹ ਪੈਣ ਕਾਰਨ ਵੱਡੇ ਡੈਮਾਂ ਤੋਂ ਵਾਧੂ ਪਾਣੀ ਛੱਡਣ ਤੋਂ ਬਾਅਦ ਤਾਵੀ ਨਦੀ ਵਿਚ ਹੜ੍ਹ ਆਉਣ ਦੀ "ਉੱਚ ਸੰਭਾਵਨਾ" ਦੀ ਚਿਤਾਵਨੀ ਦਿੱਤੀ ਗਈ ਹੈ। ਸੂਤਰਾਂ ਨੇ ਬੁੱਧਵਾਰ ਨੂੰ ਪੀ.ਟੀ.ਆਈ. ਨੂੰ ਦੱਸਿਆ। 

Ad Position 22
No active advertisement
ਪਿਛਲੀ ਖ਼ਬਰ 'ਆਪ' ਪੰਜਾਬ ਦੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਅਗਲੀ ਖ਼ਬਰ ਖੇਡਦੇ-ਖੇਡਦੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਚੱਲਣ ਕਰਕੇ ਜ਼ਖਮੀ ਹੋਏ ਬੱਚੇ ਦੀ ਮੌਤ
Ad Position 24