31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਤੇ ਬਾਬੂ ਰਾਮਜੀਦਾਸ ਨੂੰ ਸਦਮਾ, ਛੋਟੇ ਭਰਾ ਦਾ ਦਿਹਾਂਤ

ਨਵਾਂਸ਼ਹਿਰ, ਪੋਜੇਵਾਲ ਸਰਾਂ, 27 ਅਗਸਤ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ...

Ad Position 21
No active advertisement
ਅਜੀਤ ਡੈਸਕ 27-08-2025

ਨਵਾਂਸ਼ਹਿਰ, ਪੋਜੇਵਾਲ ਸਰਾਂ, 27 ਅਗਸਤ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਵਿਧਾਇਕ ਬਲਾਚੌਰ ਤੇ ਬਾਬੂ ਰਾਮਜੀ ਦਾਸ ਭੂੰਬਲਾ ਦੇ ਛੋਟੇ ਭਰਾ ਰਾਮ ਸਰੂਪ ਭੂੰਬਲਾ ਸਪੁੱਤਰ ਸਵ. ਅਮਰ ਚੰਦ ਭੂੰਬਲਾ ਆਪਣੀ ਸੰਸਾਰਿਕ ਯਾਤਰਾ ਨੂੰ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਭਤੀਜੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਜੇ ਕੁਮਾਰ ਮੰਗੂਪੁਰ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਵ. ਰਾਮ ਸਰੂਪ ਭੂੰਬਲਾ ਦਾ ਅੰਤਿਮ ਸੰਸਕਾਰ 29 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਬਲਾਕ ਸੜੋਆ ਦੇ ਪਿੰਡ ਮੰਗੂਪੁਰ ਵਿਖੇ ਸਮੂਹ ਮਿੱਤਰ ਸੱਜਣ ਤੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿਚ ਕੀਤਾ ਜਾਵੇਗਾ। ਸਵ. ਰਾਮ ਸਰੂਪ ਭੂੰਬਲਾ ਦੀ ਮੌਤ ਉਤੇ ਹਲਕੇ ਦੇ ਵੱਖ-ਵੱਖ ਰਾਜਨੀਤਕ, ਸਮਾਜਸੇਵੀ ਆਗੂਆਂ ਵਲੋਂ ਮੰਗੂਪੁਰ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ।  

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨਾਲ ਕੀਤੀ ਗੱਲਬਾਤ ਅਗਲੀ ਖ਼ਬਰ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ 10,000 ਰੁਪਏ ਰਿਸ਼ਵਤ ਲੈਂਦਾ ਕਾਬੂ
Ad Position 24