31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਪਾਣੀ ਦੇ ਪੱਧਰ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਸੁਲਤਾਨਪੁਰ ਲੋਧੀ, (ਕਪੂਰਥਲਾ), 28 ਅਗਸਤ (ਜਗਮੋਹਣ ਸਿੰਘ ਥਿੰਦ)- ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਦਰਿਆ ਬਿਆਸ ’ਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ...

Ad Position 21
No active advertisement
ਅਜੀਤ ਡੈਸਕ 28-08-2025

ਸੁਲਤਾਨਪੁਰ ਲੋਧੀ, (ਕਪੂਰਥਲਾ), 28 ਅਗਸਤ (ਜਗਮੋਹਣ ਸਿੰਘ ਥਿੰਦ)- ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਦਰਿਆ ਬਿਆਸ ’ਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਦਰਿਆ ਬਿਆਸ ਦੇ ਨੇੜੇ ਵਸਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੰਡ ਬਾਊਪੁਰ ਇਲਾਕੇ ਵਿਚ ਐਸ.ਡੀ.ਆਰ.ਐਫ਼. ਦੀਆਂ ਟੀਮਾਂ ਤਾਇਨਾਤ ਕੀਤੀਆਂ ਹੋਈਆਂ ਹਨ, ਜੋ ਕਿ ਲਗਾਤਾਰ ਪਾਣੀ ਨਾਲ ਘਿਰੇ ਲੋਕਾਂ ਤੱਕ ਪਹੁੰਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹਤ ਕੈਂਪ ਜੋ ਸਥਾਪਿਤ ਕੀਤੇ ਗਏ ਹਨ, ਉਥੇ ਪ੍ਰਸ਼ਾਸਨ ਵਲੋਂ ਵਧੀਆ ਪ੍ਰਬੰਧ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਕਾਰਜ਼ਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸਦਮਾ, ਵੱਡੇ ਭਰਾ ਆਰ.ਪੀ. ਸ਼ਰਮਾ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਦਲਜੀਤ ਦੋਸਾਂਝ ਨੇ ਆਪਣੇ ਆਸਟ੍ਰੇਲੀਆ-ਨਿਊਜ਼ੀਲੈਂਡ ਸ਼ੋਅ ਦੀਆਂ ਤਾਰੀਖ਼ਾਂ ਦਾ ਕੀਤਾ ਐਲਾਨ
Ad Position 24