01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦਾ ਅੰਗੀਠਾ ਸੰਭਾਲਿਆ

ਰਾੜਾ ਸਾਹਿਬ, (ਲੁਧਿਆਣਾ), 28 ਅਗਸਤ (ਸੁਖਵੀਰ ਸਿੰਘ ਚਣਕੋਈਆਂ) - ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦਾ ਅੱਜ ਅੰਗੀਠਾ ਸੰਭਾਲਿਆ ਗਿਆ। ਇਸ ਉਪਰੰਤ ਗੁਰਦੁਆਰਾ....

Ad Position 21
No active advertisement
ਅਜੀਤ ਡੈਸਕ 28-08-2025

ਰਾੜਾ ਸਾਹਿਬ, (ਲੁਧਿਆਣਾ), 28 ਅਗਸਤ (ਸੁਖਵੀਰ ਸਿੰਘ ਚਣਕੋਈਆਂ) - ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦਾ ਅੱਜ ਅੰਗੀਠਾ ਸੰਭਾਲਿਆ ਗਿਆ। ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਟਰੱਸਟ ਮੈਂਬਰ ਤੇ ਬਾਬਾ ਜੀ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਕਾਫ਼ਲੇ ਦੇ ਰੂਪ ਵਿਚ ਵਾਹਿਗੁਰੂ ਦਾ ਜਾਪ ਕਰਦੇ ਹੋਏ ਗੁਰਦੁਆਰਾ ਕੀਰਤਪੁਰ ਸਾਹਿਬ ਵੱਲ ਰਵਾਨਾ ਹੋਏ। ਇਸ ਸਮੇਂ ਸਿੱਖ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ, ਰਾਜਨੀਤਿਕ ਲੋਕ ਤੇ ਸੰਗਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 6 ਸਤੰਬਰ ਤੱਕ ਵਧੀ ਅਗਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸਨਮਾਨ
Ad Position 24