01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪੀੜਤਾਂ ਦੀ ਮਦਦ ਲਈ ਫ਼ੌਜ ਨੇ ਸੰਭਾਲਿਆ ਮੋਰਚਾ

​ਫ਼ਿਰੋਜ਼ਪੁਰ, 28 (ਗੁਰਿੰਦਰ ਸਿੰਘ)- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਵਧੇ ਹੋਏ ਪਾਣੀ ਦੇ ਮੱਦੇਨਜ਼ਰ, ਭਾਰਤੀ ਫੌਜ ਦੀ ਗੋਲਡਨ ਐਰੋ ਡਵੀਜ਼ਨ ਫ਼ਿਰੋਜ਼ਪੁਰ ਖੇਤਰ ਵਿਚ ਚੱਲ ਰਹੇ ਬਚਾਅ ਅਤੇ ਰਾਹਤ...

Ad Position 21
No active advertisement
ਅਜੀਤ ਡੈਸਕ 28-08-2025

​ਫ਼ਿਰੋਜ਼ਪੁਰ, 28 (ਗੁਰਿੰਦਰ ਸਿੰਘ)- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਵਧੇ ਹੋਏ ਪਾਣੀ ਦੇ ਮੱਦੇਨਜ਼ਰ, ਭਾਰਤੀ ਫੌਜ ਦੀ ਗੋਲਡਨ ਐਰੋ ਡਵੀਜ਼ਨ ਫ਼ਿਰੋਜ਼ਪੁਰ ਖੇਤਰ ਵਿਚ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਵਿਚ ਮੋਹਰੀ ਰੋਲ ਅਦਾ ਕਰ ਰਹੀ ਹੈ। ਇਸ ਦੌਰਾਨ ਫੌਜ ਦੇ ਜਵਾਨਾਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਜਾਨਾਂ ਬਚਾਈਆਂ ਅਤੇ ਮਹੱਤਵਪੂਰਨ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਭਾਰਤੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਫੌਜ ਵਲੋਂ ਆਦਰਸ਼ ‘ਸੇਵਾ ਪਰਮੋ ਧਰਮ’ ਨੂੰ ਦਰਸਾਉਂਦਿਆਂ, ਸੈਨਿਕਾਂ ਨੇ ਪਾਣੀ ਵਿਚ ਫ਼ਸੇ ਹੋਏ ਵਿਅਕਤੀਆਂ, ਜਿਨ੍ਹਾਂ ਵਿਚ ਬੱਚੇ, ਬਜ਼ੁਰਗ ਅਤੇ ਔਰਤਾਂ ਸ਼ਾਮਿਲ ਹਨ, ਨੂੰ ਬਚਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਹ ਪ੍ਰਭਾਵਿਤ ਲੋਕਾਂ ਲਈ ਬੇੜੀਆਂ, ਜੀਵਨ-ਬਚਾਅ ਉਪਕਰਨਾਂ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਭੇਟ ਚੜਿ੍ਆ 21 ਸਾਲਾ ਨੌਜਵਾਨ ਅਗਲੀ ਖ਼ਬਰ ਗੁਰਜੀਤ ਸਿੰਘ ਔਜਲਾ ਅਤੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ
Ad Position 24