01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਘੱਗਰ ਦਰਿਆ ਸਬੰਧੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ - ਹਰਪਾਲ ਸਿੰਘ ਚੀਮਾ

ਸੰਗਰੂਰ, 28 ਅਗਸਤ (ਧੀਰਜ ਪਸ਼ੋਰੀਆ)-ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਭਾਰੀ ਬਰਸਾਤ...

Ad Position 21
repet_subhas-goyals [Copy P29]
ਅਜੀਤ ਡੈਸਕ 28-08-2025

ਸੰਗਰੂਰ, 28 ਅਗਸਤ (ਧੀਰਜ ਪਸ਼ੋਰੀਆ)-ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਭਾਰੀ ਬਰਸਾਤ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿਚ ਘੱਗਰ ਦਰਿਆ ਸਬੰਧੀ ਹਾਲਾਤ ਕਾਬੂ ਵਿਚ ਹਨ। ਇਸ ਵੇਲੇ ਘੱਗਰ ਵਿਚ ਪਾਣੀ ਦਾ ਪੱਧਰ 744.3 ਫੁੱਟ ਹੈ ਜਦਕਿ ਖ਼ਤਰੇ ਦਾ ਨਿਸ਼ਾਨ 748 ਫੁੱਟ 'ਤੇ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਘੱਗਰ ਵਿਚ ਆਉਣ ਵਾਲੇ ਪਾਣੀ ਦਾ ਵਹਾਅ ਪਿੱਛੇ ਘੱਟ ਗਿਆ ਹੈ ਤੇ ਅਗਲੇ 20 ਘੰਟਿਆਂ ਵਿਚ ਘੱਗਰ ਵਿਚਲੇ ਪਾਣੀ ਦਾ ਪੱਧਰ ਹੋਰ ਵੀ ਘਟੇਗਾ। ਇਸ ਕਰਕੇ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। 

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਭਾਰੀ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ ਅਗਲੀ ਖ਼ਬਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਪੁੱਜੇ ਹੜ੍ਹ ਪ੍ਰਭਾਵਿਤ ਖੇਤਰ 'ਚ, ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
Ad Position 24