03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਪਿੰਡ ਬਜ਼ੁਰਗ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ

ਜਗਰਾਉਂ ( ਲੁਧਿਆਣਾ ),28 ਅਗਸਤ ( ਕੁਲਦੀਪ ਸਿੰਘ ਲੋਹਟ)-ਕੈਨੇਡਾਦੇ ਬ੍ਰਿਟਿਸ਼ ਕੋਲੰਬੀਆ 'ਚ ਜਗਰਾਉਂ ਦੇ ਪਿੰਡ ਬਜ਼ੁਰਗ ਦੇ ਨੌਜਵਾਨ ਤੇਜਿੰਦਰ ਸਿੰਘ ਉਰਫ਼ ਕਿੰਦਾ ਧਾਲੀਵਾਲ ਦੀ ਅਚਨਚੇਤ ਹੋਈ ਮੌਤ ਨਾਲ ...

Ad Position 21
repet_subhas-goyals [Copy P29]
ਅਜੀਤ ਡੈਸਕ 28-08-2025

ਜਗਰਾਉਂ ( ਲੁਧਿਆਣਾ ),28 ਅਗਸਤ ( ਕੁਲਦੀਪ ਸਿੰਘ ਲੋਹਟ)-ਕੈਨੇਡਾਦੇ ਬ੍ਰਿਟਿਸ਼ ਕੋਲੰਬੀਆ 'ਚ ਜਗਰਾਉਂ ਦੇ ਪਿੰਡ ਬਜ਼ੁਰਗ ਦੇ ਨੌਜਵਾਨ ਤੇਜਿੰਦਰ ਸਿੰਘ ਉਰਫ਼ ਕਿੰਦਾ ਧਾਲੀਵਾਲ ਦੀ ਅਚਨਚੇਤ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਪਸਰ ਗਿਆ ਹੈ।ਤੇਜਿੰਦਰ ਸਿੰਘ ਕਿੰਦਾ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਗਿਆ ਸੀ ਅਤੇ ਅਚਾਨਕ ਤਬੀਅਤ ਵਿਗੜਨ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਕਿੰਦਾ ਧਾਲੀਵਾਲ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

 ਪਰਿਵਾਰਕ ਮੈਂਬਰਾਂ ਨੇ ਤੇਜਿੰਦਰ ਸਿੰਘ ਦੀ ਲਾਸ਼ ਪਿੰਡ ਲਿਆਉਣ ਲਈ ਮਦਦ ਮੰਗੀ ਹੈ।ਤੇਜਿੰਦਰ ਸਿੰਘ ਕਿੰਦਾ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਰਿਵਾਰ ਕੋਲ ਪੰਜਾਬ ਭੇਜਣ ਲਈ ਪੰਜਾਬੀ ਭਾਈਚਾਰੇ ਵਲੋਂ ਯਤਨ ਆਰੰਭ ਦਿੱਤੇ ਹਨ।

Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ਼ ਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਤਹਿਤ 620 ਗ੍ਰਾਮ ਹੈਰੋਇਨ ਦੀ ਖੇਪ ਸਮੇਤ ਡਰੋਨ ਕੀਤਾ ਬਰਾਮਦ ਅਗਲੀ ਖ਼ਬਰ ਪੰਚਾਇਤ ਸਕੱਤਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ
Ad Position 24