04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਪਾਕਿਸਤਾਨ ਸਰਕਾਰ ਨੇ ਗੁ: ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਆਏ ਹੜ੍ਹਾਂ ਦੀਆਂ ਡਰੋਨ ਰਾਹੀਂ ਤਸਵੀਰਾਂ ਕੀਤੀਆਂ ਜਾਰੀ

ਅਟਾਰੀ, (ਅੰਮ੍ਰਿਤਸਰ), 29 ਅਗਸਤ (ਰਾਜਿੰਦਰ ਸਿੰਘ ਰੂਬੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਰਾਵੀ ਦਰਿਆ ਵਿਖੇ ਆਏ ਹੜ੍ਹਾਂ ਤੋਂ ਬਾਅਦ ਹੋਏ ਭਾਰੀ ਨੁਕਸਾਨ ਦੇ ਮੱਦੇ ਨਜ਼ਰ....

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਅਟਾਰੀ, (ਅੰਮ੍ਰਿਤਸਰ), 29 ਅਗਸਤ (ਰਾਜਿੰਦਰ ਸਿੰਘ ਰੂਬੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਰਾਵੀ ਦਰਿਆ ਵਿਖੇ ਆਏ ਹੜ੍ਹਾਂ ਤੋਂ ਬਾਅਦ ਹੋਏ ਭਾਰੀ ਨੁਕਸਾਨ ਦੇ ਮੱਦੇ ਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਸਰਕਾਰ ਵਲੋਂ ਵਿਸ਼ੇਸ਼ ਤੌਰ ’ਤੇ ਡਰੋਨ ਰਾਹੀਂ ਤਸਵੀਰਾਂ ਖਿਚਵਾ ਕੇ ਸੰਗਤਾਂ ਲਈ ਜਾਰੀ ਕੀਤੀਆਂ ਗਈਆਂ ਹਨ। ਪਾਕਿਸਤਾਨ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੀਆਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿਚ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਏ ਗੁਰਦੁਆਰਾ ਸਾਹਿਬ ਦੀ ਮੁੱਖ ਇਮਾਰਤ ਚਾਰ ਦਿਵਾਰੀ ਤੋਂ ਇਲਾਵਾ ਭਾਰਤ ਤੋਂ ਪਾਕਿਸਤਾਨ ਆਉਣ ਜਾਣ ਵਾਲੇ ਸ਼ਰਧਾਲੂਆਂ ਦੇ ਮੁੱਖ ਮਾਰਗ ਜੋ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਹੈ, ਉਸ ਦੀਆਂ ਵੀ ਭਿਆਨਕ ਤਸਵੀਰਾਂ ਪਾਣੀ ਨਾਲ ਭਰੀਆਂ ਹੋਈਆਂ ਵਿਖਾਈ ਦੇ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਮਹਾਨ ਕੋਸ਼ ਦੀ ਬੇਅਦਬੀ ਕਰਨ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨਕੋਸ਼ ਦੀ ਬੇਅਦਬੀ ਅਤਿ ਨਿੰਦਣਯੋਗ- ਜਥੇਦਾਰ ਗੜਗੱਜ
Ad Position 24