ਚੰਡੀਗੜ੍ਹ, 29 ਅਗਸਤ-ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਾਰੇ ਮੈਂਬਰਾਂ ਵਲੋਂ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ 'ਚ ਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੂਬੇ ਵਿਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ ਸਰਬਸੰਮਤੀ ਨਾਲ ਇਹ ਤਨਖਾਹ ਵਿਧਾਇਕ ਦਲ ਦੇ ਮੈਂਬਰਾਂ ਨੇ ਦਾਨ ਕੀਤੀ ਹੈ।
ਚੰਡੀਗੜ੍ਹ, 29 ਅਗਸਤ-ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਾਰੇ ਮੈਂਬਰਾਂ ਵਲੋਂ ਇਕ ਮਹੀਨੇ...