ਓਠੀਆ, ਅੰਮ੍ਰਿਤਸਰ, 29 ਅਗਸਤ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਨੇ ਪੂਰੀ ਤਬਾਈ ਮਚਾਈ ਹੋਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਸਹਾਇਤਾ ਦੇਣ ਲਈ ਪਿੰਡ-ਪਿੰਡ ਜਾ ਕੇ ਪਿੰਡ ਵਾਸੀਆਂ ਨਾਲ ਗੱਲ ਕੀਤੀ ਜਾ ਰਹੀ ਹੈ ਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਵਲੋਂ ਹਲਕੇ ਅਧੀਨ ਪੈਂਦੇ ਪਿੰਡ ਨੇਪਾਲ ਦਾ ਦੌਰਾ ਕੀਤਾ ਗਿਆ। ਪਿੰਡ ਵਾਸੀਆਂ ਨੇ ਸਫਾਈ ਸਬੰਧੀ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਹਰ ਸੰਭਵ ਸਹਾਇਤਾ ਦੇ ਨਾਲ ਹਨ ਅਤੇ ਕਿਸੇ ਦੀ ਅਫਵਾਹ ਉਤੇ ਯਕੀਨ ਨਾ ਕੀਤਾ ਜਾਵੇ।
ਤਾਜ਼ਾ ਖ਼ਬਰਾਂ
Free
ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਦਾ ਦੌਰਾ
ਓਠੀਆ, ਅੰਮ੍ਰਿਤਸਰ, 29 ਅਗਸਤ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਨੇ ਪੂਰੀ ਤਬਾਈ ਮਚਾਈ...
ਅਜੀਤ ਡੈਸਕ
29-08-2025