06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਹੜ੍ਹ ਪ੍ਰਭਾਵਿਤ ਖੇਤਰ 'ਚ ਐਸ.ਐਸ.ਪੀ. ਮਨਿੰਦਰ ਸਿੰਘ ਦੀ ਅਗਵਾਈ ਹੇਠ ਹੈਲੀਕਾਪਟਰ ਰਾਹੀਂ ਰਾਹਤ ਸਮੱਗਰੀ ਪਹੁੰਚਾਈ

ਅਜਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਢਿਲੋਂ)-ਅੱਜ ਜ਼ਿਲ੍ਹਾ ਪੁਲਿਸ ਮੁਖੀ ਸ. ਮਨਿੰਦਰ ਸਿੰਘ ਦੀ ਅਗਵਾਈ ਹੇਠ...

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਅਜਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਢਿਲੋਂ)-ਅੱਜ ਜ਼ਿਲ੍ਹਾ ਪੁਲਿਸ ਮੁਖੀ ਸ. ਮਨਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਪੁਲਿਸ ਅਤੇ ਫੌਜ ਦੀਆਂ ਟੀਮਾਂ ਵਲੋਂ ਹੇਠ ਲਿਖੇ ਪਿੰਡਾਂ ਵਿਚ ਹੈਲੀਕਾਪਟਰ ਰਾਹੀਂ ਫੂਡ ਦੇ ਪੈਕੇਟਾਂ ਦੀ ਵੰਡ ਵੀ ਕੀਤੀ ਗਈ। ਵੇਰਵਿਆਂ ਅਨੁਸਾਰ ਹੈਲੀਕਾਪਟਰ ਰਾਹੀਂ ਰਮਦਾਸ ਨੇੜਲੇ ਪਿੰਡ ਘੋਹਨੇਵਾਲਾ, ਮਾਛੀਵਾਹਲਾ, ਸ਼ਹਿਜ਼ਾਦਾ, ਜੱਟਾ, ਪਛੀਆ, ਤਲਾਬਪੁਰਾ, ਨਿਸ਼ੋਕੇ, ਸਿੰਗੋਕੇ, ਗਗੜ, ਨੰਗਲ ਸੋਹਲ ਅਤੇ ਆਬਾਦੀ ਚੰਡੀਗੜ੍ਹ ਆਦਿ ਪਿੰਡਾਂ ਵਿਚ ਖਾਣ-ਪੀਣ ਦਾ ਸਾਮਾਨ ਪਹੁੰਚਾਇਆ ਗਿਆ। 

Ad Position 22
No active advertisement
ਪਿਛਲੀ ਖ਼ਬਰ ਜਦੋਂ ਤੱਕ 2 ਦਸੰਬਰ ਦੇ ਫੈਸਲੇ ਤੋਂ ਬਾਅਦ ਹੋਈਆਂ ਗਲਤੀਆਂ ਲਈ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਕੋਈ ਗੱਲਬਾਤ ਨਹੀਂ - ਗਿਆਨ... ਅਗਲੀ ਖ਼ਬਰ ਬਾਰਿਸ਼ ਨਾਲ ਢਹਿ-ਢੇਰੀ ਹੋਏ ਘਰਾਂ ਦੇ ਮੁਆਵਜ਼ੇ ਲਈ ਮਜ਼ਦੂਰਾਂ ਵਲੋਂ ਬੀ. ਡੀ. ਪੀ. ਓ. ਦਫਤਰ ਮੂਹਰੇ ਪ੍ਰਦਰਸ਼ਨ
Ad Position 24