06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਬੀ.ਐਸ.ਐਫ. ਨੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ

ਅਟਾਰੀ, (ਅੰਮ੍ਰਿਤਸਰ), 29 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅਟਾਰੀ...

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਅਟਾਰੀ, (ਅੰਮ੍ਰਿਤਸਰ), 29 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅਟਾਰੀ 'ਤੇ ਸਥਿਤ ਬੀ.ਓ.ਪੀ. ਮਹਾਵਾ ਦੇ ਏਰੀਏ ਵਿਚੋਂ ਬੀ.ਐਸ.ਐਫ. ਵਲੋਂ ਇਕ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਬੀ.ਓ.ਪੀ. ਮਹਾਵਾ ਵਿਖੇ ਤਾਇਨਾਤ ਬੀ.ਐਸ.ਐਫ. ਦੀ 181 ਬਟਾਲੀਅਨ ਦੇ ਜਵਾਨਾਂ ਨੂੰ ਜਦੋਂ ਹਵਾ ਵਿਚ ਛੂਕਦੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਨ੍ਹਾਂ ਨੇ ਉਸ ਉਤੇ ਨਜ਼ਰ ਰੱਖਦੇ ਹੋਏ ਡਰੋਨ ਨੂੰ ਸੁੱਟ ਲਿਆ। ਬੀ.ਐਸ.ਐਫ. ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿਚ ਸਰਹੱਦ ਉਤੇ ਲੱਗੀ ਕੰਡਿਆਲੀ ਤਾਰ ਦੀ ਵਾੜ ਦੇ ਆਰ-ਪਾਰ ਸਰਚ ਆਪਰੇਸ਼ਨ ਚਲਾਇਆ ਗਿਆ, ਜਿਥੋਂ ਡਰੋਨ ਬਰਾਮਦ ਹੋਇਆ। ਇਹ ਡਰੋਨ ਬਾਰਡਰ ਪਿਲਰ ਨੰਬਰ 108/ਐਮ ਦੇ ਨਜ਼ਦੀਕ ਤੋਂ ਮਿਲਿਆ ਹੈ।  

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਰਜ਼ੀ ਬੰਨ੍ਹ ਦਾ ਕੀਤਾ ਦੌਰਾ ਅਗਲੀ ਖ਼ਬਰ ਜਾਪਾਨ ਨਾਲ ਸਾਡੀ ਚਰਚਾ ਸਾਡੇ ਦੁਵੱਲੇ ਮੁੱਦਿਆਂ 'ਤੇ ਹੋਈ - ਵਿਦੇਸ਼ ਸਕੱਤਰ ਵਿਕਰਮ ਮਿਸਰੀ
Ad Position 24