07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਮੂਹ ਪੰਜਾਬੀ ਇਸ ਔਖੀ ਘੜੀ 'ਚ ਇਕ-ਦੂਜੇ ਦਾ ਸਹਾਰਾ ਬਣਨ - ਜਥੇਦਾਰ ਕੁਲਦੀਪ ਗੜਗੱਜ

ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਪੰਜਾਬ ਵਿਚ ਮੌਜੂਦਾ ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ...

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਪੰਜਾਬ ਵਿਚ ਮੌਜੂਦਾ ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਗੜਗੱਜ ਨੇ ਸਮੂਹ ਪੰਜਾਬੀਆਂ ਨੂੰ ਇਸ ਔਖੀ ਘੜੀ ਵਿਚ ਇਕ-ਦੂਜੇ ਦਾ ਸਹਾਰਾ ਬਣਨ ਤੇ ਮੁਸੀਬਤ ਵਿਚ ਫਸੇ ਹਰ ਪੰਜਾਬੀ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਅੰਦਰ ਵਾਰ-ਵਾਰ ਇਹ ਹੜ੍ਹ ਕਿਉਂ ਆ ਰਹੇ ਹਨ, ਇਸ ਦੇ ਅਸਲ ਕਾਰਨ ਵੀ ਸਾਹਮਣੇ ਆਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਵਾਸੀ ਸੁਚੇਤ ਹੋ ਸਕਣ। 

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ ਦੇ ਰਾਮਬਨ 'ਚ ਫੱਟਿਆ ਬੱਦਲ, 3 ਲੋਕਾਂ ਦੀ ਮੌਤ ਅਗਲੀ ਖ਼ਬਰ ਅਜਨਾਲਾ ਸ਼ਹਿਰ ਸਮੇਤ ਨਾਲ ਲੱਗਦੇ ਕਈ ਪਿੰਡ ਹੜ੍ਹਾਂ ਦੀ ਲਪੇਟ 'ਚ ਆਏ, ਰਾਹਤ ਕਾਰਜ ਸ਼ੁਰੂ
Ad Position 24