07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਕਰਵਾਇਆ

ਜੈਂਤੀਪੁਰ, 30 ਅਗਸਤ (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ...

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

ਜੈਂਤੀਪੁਰ, 30 ਅਗਸਤ (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਅੱਡਾ ਜੈਂਤੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੀਰਤਨੀਏ ਭਾਈ ਜਬਰਤੋੜ ਸਿੰਘ ਜੀ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ ਅਤੇ ਜੰਝ ਰੂਪੀ ਸੰਘ ਦਾ ਸਨਮਾਨ ਕੀਤਾ ਗਿਆ। ਸਰਪੰਚ ਗੁਰਮੀਤ ਸਿੰਘ ਬੱਲ ਤੇ ਬਿਕਰਮਜੀਤ ਸਿੰਘ ਖਾਲਸਾ ਨੇ ਸਾਂਝੇ ਤੌਰ ਉਤੇ ਦੱਸਿਆ ਕਿ ਇਹ ਸਮਾਗਮ ਅੱਡਾ ਜੈਂਤੀਪੁਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ।  

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੇਂਦਾਈ ਪੁੱਜਣ 'ਤੇ ਲੋਕਾਂ ਵਲੋਂ ਸਵਾਗਤ ਅਗਲੀ ਖ਼ਬਰ ਇਕ ਏ.ਟੀ.ਐਮ. ਲੁਟੇਰਾ ਐਸ.ਟੀ.ਐਫ. ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ
Ad Position 24