08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭਾਜਪਾ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਰਾਜੂ ਪੁਲਿਸ ਨੂੰ ਗ੍ਰਿਫਤਾਰ ਕੀਤੇ ਜਾਣ ਉਪਰੰਤ ਕੀਤਾ ਰਿਹਾਅ

ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਆਈ. ਆਰ. ਐਸ. ਅਫ਼ਸਰ ਜਗਮੋਹਨ ਸਿੰਘ ਰਾਜੂ ਨੂੰ ਅੱਜ ਪੁਲਿਸ ਵਲੋਂ ਗ੍ਰਿਫ਼ਤਾਰ..

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਆਈ. ਆਰ. ਐਸ. ਅਫ਼ਸਰ ਜਗਮੋਹਨ ਸਿੰਘ ਰਾਜੂ ਨੂੰ ਅੱਜ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਨੂੰ ਕੁਝ ਸਮੇਂ ਉਪਰੰਤ ਛੱਡ ਦਿੱਤਾ ਗਿਆ, ਉਹ ਇਥੇ ਅੱਜ ਮਕਬੂਲਪੂਰਾ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਭਾਜਪਾ ਦੀਆਂ ਲੋਕ ਭਲਾਈ ਸਕੀਮਾਂ ਦੇ ਕੈਂਪ ਸ਼ਮੂਲੀਅਤ ਕਰਨ ਲਈ ਪੁੱਜੇ ਸਨ । ਏ.ਸੀ.ਪੀ. ਪੂਰਬੀ ਡਾ. ਸ਼ੀਤਲ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਵਲੋਂ ਡਿਟੇਨ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ- ਵੱਖ ਵੱਖ ਸ਼ਖ਼ਸੀਅਤਾਂ ਪੁੱਜਣੀਆਂ ਸ਼ੁਰੂ ਅਗਲੀ ਖ਼ਬਰ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ਪੁੱਜੇ
Ad Position 24