08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਚੀਨ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਬੀਜਿੰਗ, 30 ਅਗਸਤ- ਪ੍ਰਧਾਨ ਮੰਤਰੀ ਮੋਦੀ ਜਾਪਾਨ ਤੋਂ ਚੀਨ ਦੌਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ 31 ਅਗਸਤ ਤੋਂ 1 ਸਤੰਬਰ ਤੱਕ ਚੀਨ ਦੇ ਦੌਰੇ ’ਤੇ ਰਹਿਣਗੇ, ਜਿਥੇ ਉਹ ਸ਼ੰਘਾਈ...

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

ਬੀਜਿੰਗ, 30 ਅਗਸਤ- ਪ੍ਰਧਾਨ ਮੰਤਰੀ ਮੋਦੀ ਜਾਪਾਨ ਤੋਂ ਚੀਨ ਦੌਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ 31 ਅਗਸਤ ਤੋਂ 1 ਸਤੰਬਰ ਤੱਕ ਚੀਨ ਦੇ ਦੌਰੇ ’ਤੇ ਰਹਿਣਗੇ, ਜਿਥੇ ਉਹ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਹਿੱਸਾ ਲੈਣਗੇ। ਉਹ ਸ਼ੀ ਜਿਨਪਿੰਗ ਅਤੇ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੀਨ ਫੇਰੀ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਫੇਰੀ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਭਾਰਤ ਅਤੇ ਅਮਰੀਕਾ ਵਿਚਕਾਰ ਟੈਰਿਫ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਅਤੇ ਭਾਰਤ ਅਤੇ ਚੀਨ ਆਪਣੇ ਸੰਬੰਧਾਂ ਨੂੰ ਸੁਧਾਰਨ ਲਈ ਪਹਿਲ ਕਰ ਰਹੇ ਹਨ। ਭਾਰਤ ਅਤੇ ਚੀਨ ਦੇ ਹਜ਼ਾਰਾਂ ਸਾਲ ਪੁਰਾਣੇ ਸੱਭਿਆਚਾਰਕ ਅਤੇ ਇਤਿਹਾਸਕ ਸੰਬੰਧ ਰਹੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਸੱਭਿਆਚਾਰਕ ਕੂਟਨੀਤੀ ਦੋਵਾਂ ਦੇਸ਼ਾਂ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਲਈ ਇਕ ਮਹੱਤਵਪੂਰਨ ਆਧਾਰ ਹੈ।

Ad Position 22
No active advertisement
ਪਿਛਲੀ ਖ਼ਬਰ ਅਗਲੇ ਹਫ਼ਤੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਗਲੀ ਖ਼ਬਰ ਪਠਾਨਕੋਟ ਇਕ ਦੁਕਾਨ ’ਤੇ ਚਲੀਆਂ ਗੋਲੀਆਂ
Ad Position 24