08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਅਗਲੇ ਹਫ਼ਤੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ

ਅੰਮ੍ਰਿਤਸਰ, 30 ਅਗਸਤ (ਸੁਰਿੰਦਰ ਕੋਛੜ)- ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਗਲੇ ਹਫ਼ਤੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ। ਡਿਪਟੀ ਕਮਿਸ਼ਨਰ...

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

ਅੰਮ੍ਰਿਤਸਰ, 30 ਅਗਸਤ (ਸੁਰਿੰਦਰ ਕੋਛੜ)- ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਗਲੇ ਹਫ਼ਤੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ। ਡਿਪਟੀ ਕਮਿਸ਼ਨਰ ਨਾਰੋਵਾਲ ਨੇ ਸਹਾਇਕ ਅਮਲੇ ਨਾਲ ਗੁਰਦੁਆਰਾ ਸਾਹਿਬ ’ਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਦਰਸ਼ਨੀ ਡਿਉੜੀ ਅਤੇ ਗੈਲਰੀਆਂ ਵਿਚ ਸਫ਼ਾਈ ਦਾ ਕੰਮ ਸ਼ੁਰੂ ਕੀਤਾ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜ਼ਫਰ ਨੂੰ 1 ਸਤੰਬਰ ਨੂੰ ਕੀਤਾ ਤਲਬ ਅਗਲੀ ਖ਼ਬਰ ਚੀਨ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
Ad Position 24