22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜਥੇਦਾਰ ਗੜਗੱਜ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜ਼ਫਰ ਨੂੰ 1 ਸਤੰਬਰ ਨੂੰ ਕੀਤਾ ਤਲਬ

ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਸ੍ਰੀਨਗਰ ਵਿਖੇ ਇਕ ਸਮਾਗਮ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ...

Ad Position 21
No active advertisement
ਅਜੀਤ ਡੈਸਕ 30-08-2025

ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਸ੍ਰੀਨਗਰ ਵਿਖੇ ਇਕ ਸਮਾਗਮ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 1 ਸਤੰਬਰ ਨੂੰ ਸਵੇਰੇ 10 ਵਜੇ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪਹੁੰਚਣ ਲਈ ਤਲਬ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਡਾਇਰੈਕਟਰ ਜ਼ਫਰ ਨੂੰ ਪੱਤਰ ਵੀ ਭੇਜਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਨਾਮਧਾਰੀ ਸੰਸਥਾ ਦੇ ਮੁਖੀ ਵਲੋਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਨਾਲ ਲੈ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਅਗਲੇ ਹਫ਼ਤੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ
Ad Position 24