09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੰਡੀ ਲਾਧੂਕਾ ਚ ਰਾਹਤ ਕੈਪ ਚ ਜਾਇਜ਼ਾ ਲੈਣ ਲਈ ਰਾਤ ਸਮੇ ਪਹੁੰਚੇ ਡੀਸੀ ਮੈਡਮ

ਮੰਡੀ ਲਾਧੂਕਾ (ਫ਼ਾਜ਼ਿਲਕਾ), 30 ਅਗਸਤ (ਮਨਪ੍ਰੀਤ ਸਿੰਘ ਸੈਣੀ) ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਮੰਡੀ ਲਾਧੂਕਾ ਦੇ ਰਾਹਤ ਕੈਂਪ ਵਿਚ ਰਾਤ ਸਮੇਂ ਜਾਇਜ਼ਾ ਲੈਣ ਲਈ ਪਹੁੰਚੇ...

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

 ਮੰਡੀ ਲਾਧੂਕਾ (ਫ਼ਾਜ਼ਿਲਕਾ), 30 ਅਗਸਤ (ਮਨਪ੍ਰੀਤ ਸਿੰਘ ਸੈਣੀ) ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਮੰਡੀ ਲਾਧੂਕਾ ਦੇ ਰਾਹਤ ਕੈਂਪ ਵਿਚ ਰਾਤ ਸਮੇਂ ਜਾਇਜ਼ਾ ਲੈਣ ਲਈ ਪਹੁੰਚੇ ਅਤੇ ਕੈਂਪ ਵਿਚ ਲੋਕਾਂ ਨੂੰ ਲੰਗਰ, ਰਾਸ਼ਨ ਕਿੱਟਾ ਅਤੇ ਪਸ਼ੂਆਂ ਲਈ ਚਾਰਾ ਵੰਡਿਆ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਮੈਡੀਕਲ ਅਤੇ ਪਸ਼ੂ ਪਾਲਣ ਵਿਭਾਗ ਦੀ ਟੀਮ ਵੀ ਤਾਇਨਾਤ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਵਲੋਂ ਵਰ੍ਹਦੇ ਮੀਂਹ 'ਚ ਹੜ੍ਹ ਪ੍ਰਭਾਵਿਤ ਇਲਾਕ... ਅਗਲੀ ਖ਼ਬਰ ਵਰ੍ਹਦੇ ਮੀਹ ਵਿਚ ਖ਼ੁਦ ਟਰੈਕਟਰ ਚਲਾ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ਪਹੁੰਚੇ ਵਿਧਾਇਕ ਜਗਦੀਪ ਕੰਬੋਜ...
Ad Position 24