13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਬਰਸੀ

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਵਲੋਂ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਏ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਰਸੀ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਵਲੋਂ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਏ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਰਸੀ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ ਪਟਿਆਲਾ, ਭਾਈ ਭੁਪਿੰਦਰ ਸਿੰਘ ਭਲਵਾਨ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮਹਾਂਬੀਰ ਸਿੰਘ ਸੁਲਤਾਨਵਿੰਡ ਸਮੇਤ ਹੋਰ ਪੰਥਕ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ' ਅਗਲੀ ਖ਼ਬਰ ਬਿਆਸ ਦਰਿਆ ਵਿਚ ਪਾਣੀ ਦੇ ਵੱਧ ਰਹੇ ਪੱਧਰ ਕਾਰਨ ਡੀ.ਸੀ. ਕਪੂਰਥਲਾ ਵਲੋਂ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਆਉਣ ਦ...
Ad Position 24