22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬੀਐੱਸਐੱਫ ਵਲੋਂ ਸਰਹੱਦ ਨੇੜਿਓਂ 7 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਖ਼ੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 7 ਕਿਲੋ ਹੈਰੋਇਨ ਬਰਾਮਦ...

Ad Position 21
No active advertisement
ਅਜੀਤ ਡੈਸਕ 31-08-2025

 ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਖ਼ੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਬੀਐੱਸਐੱਫ ਇੰਟੈਲੀਜੈਂਸ ਵਿੰਗ ਦੀ ਸਟੀਕ ਜਾਣਕਾਰੀ 'ਤੇ ਹਜ਼ਾਰਾ ਮੋੜ ਬੱਸ ਸਟੈਂਡ ਨਜ਼ਦੀਕ ਸ਼ੱਕੀ ਰਸਤੇ 'ਤੇ ਲਗਾਏ ਨਾਕੇ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਕੀਤੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਲਗਭਗ 7 ਕਿਲੋਗ੍ਰਾਮ ਭਾਰ ਦੇ 14 ਪੈਕੇਟ ਹੈਰੋਇਨ ਬਰਾਮਦ ਕੀਤੇ ਗਏ।

Ad Position 22
No active advertisement
ਪਿਛਲੀ ਖ਼ਬਰ ਯੂਪੀਐਸਸੀ ਦੀ ਅੰਤਿਮ ਸੂਚੀ ਤੱਕ ਪਹੁੰਚਣ ਵਿਚ ਅਸਮਰੱਥ ਰਹਿਣ ਵਾਲੇ ਵਿਦਿਆਰਥੀਆਂ ਲਈ ਬਣਾਇਆ ਗਿਆ ਪ੍ਰਤਿਭਾ ਸੇਤੂ ਪੋਰਟਲ -... ਅਗਲੀ ਖ਼ਬਰ ਸਰਪੰਚ ਤੇ ਪੰਚਾਇਤ ਵਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਗਈਆਂ ਕਿੱਟਾਂ ਤੇ ਤਰਪਾਲਾਂ
Ad Position 24