13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪੀੜਤ ਇਲਾਕੇ ਦਾ ਜਾਇਜ਼ਾ ਲੈਣ ਲਈ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ

ਡੇਰਾ ਬਾਬਾ ਨਾਨਕ, 31 ਅਗਸਤ (ਹੀਰਾ ਸਿੰਘ ਮਾਂਗਟ) - ਹਲਕਾ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਇਲਾਕੇ ਦਾ ਜਾਇਜ਼ਾ ਲੈਣ ਤੇ ਲੋਕਾਂ ਲਈ ਲਗਾਏ ਗਏ ਮੈਡੀਕਲ ਰਾਹਤ ਕੈਂਪਾਂ ਦਾ ਜਾਇਜ਼ਾ ਲੈਣ ਅਤੇ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਡੇਰਾ ਬਾਬਾ ਨਾਨਕ, 31 ਅਗਸਤ (ਹੀਰਾ ਸਿੰਘ ਮਾਂਗਟ) - ਹਲਕਾ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਇਲਾਕੇ ਦਾ ਜਾਇਜ਼ਾ ਲੈਣ ਤੇ ਲੋਕਾਂ ਲਈ ਲਗਾਏ ਗਏ ਮੈਡੀਕਲ ਰਾਹਤ ਕੈਂਪਾਂ ਦਾ ਜਾਇਜ਼ਾ ਲੈਣ ਅਤੇ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਵਾਸਤੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਮਛਰਾਲਾ ਤੇ ਪੱਖੋਕੇ ਟਾਹਲੀ ਸਾਹਿਬ ਪੁੱਜੇ । ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਐਸਐਮਓ ਡਾਕਟਰ ਲਖਵਿੰਦਰ ਸਿੰਘ, ਆਦਿਤਿਆ ਸ਼ਰਮਾ ਐਸਡੀਐਮ ਡੇਰਾ ਬਾਬਾ ਨਾਨਕ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਡੀਐਸਪੀ ਜੋਗਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਸ਼ਾਸiਨਕ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ ਅਗਲੀ ਖ਼ਬਰ ਭਾਜਪਾ ਵਿਧਾਇਕ ਵੀ ਹੜ੍ਹ ਪੀੜਤਾਂ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਦੇਣਗੇ ਮੁੱਖ ਮੰਤਰੀ ਰਾਹਤ ਫ਼ੰਡ ਵਿਚ
Ad Position 24