13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਬਟਾਲਾ, 31 ਅਗਸਤ (ਸਤਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਸਾਬਕਾ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਬਟਾਲਾ, 31 ਅਗਸਤ (ਸਤਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਵਰਕਰਾਂ ਦੇ ਨਾਲ ਗੱਲਬਾਤ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹੈਲੀਕਾਪਟਰ ਰਾਹੀਂ ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ ਅਗਲੀ ਖ਼ਬਰ ਹੜ੍ਹ ਪੀੜਤ ਇਲਾਕੇ ਦਾ ਜਾਇਜ਼ਾ ਲੈਣ ਲਈ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ
Ad Position 24