22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹੈਲੀਕਾਪਟਰ ਰਾਹੀਂ ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ

ਧਿਆਨਪੁਰ (ਗੁਰਦਾਸਪੁਰ), 31 ਅਗਸਤ (ਕੁਲਦੀਪ ਸਿੰਘ ਸੋਨੂ) - ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਹੁਤ ਸਾਰੇ ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਪਿੰਡਾਂ ਵਿਚ ਫਸੇ ਲੋਕਾਂ ਦੀ ਮਦਦ ਵਾਸਤੇ ਹਲਕੇ ਦੇ ਵਿਧਾਇਕ...

Ad Position 21
No active advertisement
ਅਜੀਤ ਡੈਸਕ 31-08-2025

ਧਿਆਨਪੁਰ (ਗੁਰਦਾਸਪੁਰ), 31 ਅਗਸਤ (ਕੁਲਦੀਪ ਸਿੰਘ ਸੋਨੂ) - ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਹੁਤ ਸਾਰੇ ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਪਿੰਡਾਂ ਵਿਚ ਫਸੇ ਲੋਕਾਂ ਦੀ ਮਦਦ ਵਾਸਤੇ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਹੈਲੀਕਾਪਟਰ ਰਾਹੀਂ ਰਾਹਤ ਸਮੱਗਰੀ ਵੰਡੀ । ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਦਿਨ ਰਾਤ ਇਕ ਕਰਕੇ ਬਹੁਤ ਸਾਰੇ ਲੋਕਾਂ ਨੂੰ ਹੈਲੀਕਾਪਟਰ ਅਤੇ ਕਿਸ਼ਤੀਆਂ ਦੀ ਮਦਦ ਨਾਲ ਕੱਢ ਲਿਆ ਗਿਆ ਹੈ ਅਤੇ ਰਹਿੰਦੇ ਲੋਕਾਂ ਨੂੰ ਵੀ ਜਲਦ ਹੀ ਕੱਢ ਲਿਆ ਜਾਵੇਗਾ। ਉਨਾਂ ਕਿਹਾ ਕਿ ਹੜ੍ਹ ਪੀੜਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਰਕਾਰ ਦਾ ਹਰ ਇਕ ਅਧਿਕਾਰੀ ਉਨ੍ਹਾਂ ਦੇ ਨਾਲ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਿਹਤ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਪਹੁੰਚੇ ਕਲਾਨੌਰ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
Ad Position 24