13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅੱਜ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ

ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ) - ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅੱਜ ਦੁਪਹਿਰ ਬਾਅਦ ਦੋ ਵਜੇ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਮੁੱਚੇ ਹਾਲਾਤ ਦਾ ਜਾਇਜ਼ਾ ਲੈਣਗੇ । ਦੱਸਿਆ ਜਾਂਦਾ ਹੈ ਕਿ ਇਸ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ) - ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅੱਜ ਦੁਪਹਿਰ ਬਾਅਦ ਦੋ ਵਜੇ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਮੁੱਚੇ ਹਾਲਾਤ ਦਾ ਜਾਇਜ਼ਾ ਲੈਣਗੇ । ਦੱਸਿਆ ਜਾਂਦਾ ਹੈ ਕਿ ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਹੜ੍ਹ ਪ੍ਰਭਾਵਿਤ ਖੇਤਰਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਪ੍ਰਭਾਵਿਤ ਲੋਕਾਂ ਲਈ ਬਣਾਏ ਗਏ ਰਾਹਤ ਕੇਂਦਰਾਂ ਤੇ ਹੋਰ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣਗੇ।

Ad Position 22
No active advertisement
ਪਿਛਲੀ ਖ਼ਬਰ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਤੋਂ ਹੜ੍ਹ ਪੀੜਤਾਂ ਲਈ ਰਾਸ਼ਨ ਤੇ ਪਸ਼ੂਆ ਦਾ ਚਾਰਾ ਰਵਾਨਾ ਅਗਲੀ ਖ਼ਬਰ ਕਪੂਰਥਲਾ ਪ੍ਰਸ਼ਾਸਨ ਵਲੋਂ ਮੰਡ ਖੇਤਰ 'ਚ ਘਰ-ਘਰ ਜਾ ਕੇ ਲੋਕਾਂ ਨੂੰ ਬਾਹਰ ਆਉਣ ਦੀ ਅਪੀਲ
Ad Position 24