14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਤੇ ਪਸ਼ੂਆਂ ਦੇ ਚਾਰੇ ਵਾਲੇ ਵਾਹਨ ਭੇਜੇ

ਨੌਸ਼ਹਿਰਾ ਮੱਝਾ ਸਿੰਘ (ਗੁਰਦਾਸਪੁਰ), 31 ਅਗਸਤ (ਤਰਸੇਮ ਸਿੰਘ ਤਰਾਨਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਨੌਸ਼ਹਿਰਾ ਮੱਝਾ ਸਿੰਘ (ਗੁਰਦਾਸਪੁਰ), 31 ਅਗਸਤ (ਤਰਸੇਮ ਸਿੰਘ ਤਰਾਨਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਦੇ ਯਤਨਾਂ ਤੇ ਅਗਵਾਈ ਹੇਠ ਰਾਹਤ ਸਮੱਗਰੀ ਅਤੇ ਪਸ਼ੂਆਂ ਦੇ ਚਾਰੇ ਦੇ ਵਾਹਨਾਂ ਨੂੰ ਰਵਾਨਾ ਕੀਤਾ ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਚਾਉਣ ਤੇ ਸਹਾਇਤਾ ਕਰਨ 'ਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਅਗਾਊ ਪ੍ਰਬੰਧ ਨਾ ਕਰਨਾ ਪੰਜਾਬ ਸਰਕਾਰ ਦੀ ਨਾਲਾਇਕੀ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਲਈ ਸਹਾਇਤਾ ਤੇ ਬਚਾਅ ਲਈ ਨਿਰੰਤਰ ਯਤਨ ਜਾਰੀ ਜਾਰੀ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਕੂਲਾਂ 'ਚ ਮੁੜ ਹੋਈਆਂ ਛੁੱਟੀਆਂ, ਹੁਣ 3 ਸਤੰਬਰ ਤੱਕ ਸਕੂਲ ਰਹਿਣਗੇ ਬੰਦ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੜ੍ਹ ਪੀੜਤਾਂ ਨੂੰ ਵੰਡਿਆ ਰਾਸ਼ਨ ਅਤੇ ਹੋਰ ਜਰੂਰੀ ਸਮਾਨ
Ad Position 24