15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਫ਼ਿਰੋਜ਼ਪੁਰ ਦੇ ਹੜ੍ਹ ਮਾਰੇ ਸਰਹੱਦੀ ਪਿੰਡਾਂ ਦਾ ਸੁਖਬੀਰ ਸਿੰਘ ਬਾਦਲ ਨੇ ਕੀਤਾ ਦੌਰਾ

ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ) -ਫ਼ਿਰੋਜ਼ਪੁਰ ਦੇ ਹੜ੍ਹ ਮਾਰੇ ਸਰਹੱਦੀ ਪਿੰਡ ਗੱਟੀਆਂ ਦੇ ਆਪਣੇ ਦੌਰੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਨਸੂਨ ਦੀ ਆਮਦ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਤੇ ਹੋਰ ਹੜ੍ਹ ਰੋਕੂ ਪ੍ਰਬੰਧ ਨਹੀਂ ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ) -ਫ਼ਿਰੋਜ਼ਪੁਰ ਦੇ ਹੜ੍ਹ ਮਾਰੇ ਸਰਹੱਦੀ ਪਿੰਡ ਗੱਟੀਆਂ ਦੇ ਆਪਣੇ ਦੌਰੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਨਸੂਨ ਦੀ ਆਮਦ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਤੇ ਹੋਰ ਹੜ੍ਹ ਰੋਕੂ ਪ੍ਰਬੰਧ ਨਹੀਂ ਕੀਤਾ ਗਏ। ਉਨ੍ਹਾਂ ਕਿਹਾ ਕਿ ਦਰਿਆਵਾਂ ਦੇ ਕੰਢਿਆਂ ’ਤੇ ਗ਼ੈਰ-ਕਾਨੂੰਨੀ ਮਾਇਨਿੰਗ ਕਾਰਨ ਬੰਨ੍ਹ ਕਮਜ਼ੋਰ ਹੋਣ ਨਾਲ ਇਨ੍ਹਾਂ ਵਿਚ ਪਏ ਪਾੜ ਤੇ ਤਰੇੜਾਂ ਕਾਰਨ ਪੰਜਾਬ ਦੇ ਇਹ ਹਾਲਾਤ ਬਣੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਨਾ ਤਾਂ ਬੰਨ੍ਹਾਂ, ਡੈਮਾਂ ਦੀ ਮਜ਼ਬੂਤੀ ਲਈ ਕੋਈ ਠੋਸ ਕਾਰਵਾਈ ਅਮਲ ਵਿਚ ਲਿਆਂਦੀ ਅਤੇ ਨਾ ਹੀ ਕਦੇ ਨਹਿਰਾਂ ਤੇ ਡਰੇਨਾਂ ਦੀ ਸਫਾਈ ਕਰਵਾਈ ਗਈ ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਮਦਾਸ ਪੁੱਜੇ ਅਗਲੀ ਖ਼ਬਰ ਨਵੇਂ ਸਲੇਮ ਸ਼ਾਹ ਵਿਚ ਸੇਮ ਨਾਲਾ ਟੁੱਟਿਆ
Ad Position 24