15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗ਼ਰੀਬ ਪਰਿਵਾਰ ਦਾ ਡਿਗਿਆ ਕੋਠਾ , ਪਰਿਵਾਰ ਵਾਲ-ਵਾਲ ਬਚਿਆ

ਓਠੀਆਂ ,31 ਅਗਸਤ (ਗੁਰਵਿੰਦਰ ਸਿੰਘ ਛੀਨਾ ) - ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ। ਕਈ ਗ਼ਰੀਬਾਂ ਦੇ ਕੋਠੇ ਵੀ ਡਿੱਗ ਰਹੇ ਹਨ। ਪਿੰਡ ਛੀਨਾ ਕਰਮ ਸਿੰਘ ਦੇ ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਓਠੀਆਂ ,31 ਅਗਸਤ (ਗੁਰਵਿੰਦਰ ਸਿੰਘ ਛੀਨਾ ) - ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ। ਕਈ ਗ਼ਰੀਬਾਂ ਦੇ ਕੋਠੇ ਵੀ ਡਿੱਗ ਰਹੇ ਹਨ। ਪਿੰਡ ਛੀਨਾ ਕਰਮ ਸਿੰਘ ਦੇ ਗ਼ਰੀਬ ਪਰਿਵਾਰ ਦਾ ਭਾਰੀ ਮੀਂਹ ਕਾਰਨ ਕੋਠਾ ਡਿਗਣ ਦਾ ਸਮਾਚਾਰ ਹੈ। ਪਿੰਡ ਦੇ ਸਰਪੰਚ ਅਤੇ ਪਰਿਵਾਰ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਦਿਨਾਂ ਤੋਂ ਪੈ ਰਹੇ ਭਾਰੀ ਮੀਹ ਕਾਰਨ ਪਿੰਡ ਦੇ ਮੈਂਬਰ ਪੰਚਾਇਤ ਸਾਹਿਬ ਸਿੰਘ ਪੁੱਤਰ ਗਿਆਨ ਸਿੰਘ ਦਾ ਕਮਰਾ ਡਿਗ ਗਿਆ। ਪਰਿਵਾਰ ਨੇ ਮਸਾਂ ਹੀ ਆਪਣੀ ਜਾਨ ਬਚਾਈ ਹੈ ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ’ਲਹਿੰਦੇ’ ਤੇ ’ਚੜ੍ਹਦੇ’ ਪੰਜਾਬ ਦੇ ਲੋਕਾਂ ਦੀਆਂ ਮੁਸੀਬਤਾਂ ਦੇ ਖ਼ਾਤਮੇ ਲਈ ਰਲ ਕੇ ਕੀਤੀ ਅਰਦਾਸ ਅਗਲੀ ਖ਼ਬਰ ਦਰਿਆ ਬਿਆਸ ਵਿਖੇ ਗਣਪਤੀ ਦੀ ਮੂਰਤੀ ਵਿਸਰਜਨ ਦੇ ਚੱਲਦਿਆਂ ਲੱਗਾ ਜਾਮ
Ad Position 24