23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜਸਪ੍ਰਿਆ ਜੌਹਲ ਨੇ ਵਾਰਡ ਨੰਬਰ 3 ਤੋਂ ਕੌਸਲਰ ਦੀ ਚੋਣ ਲੜਨ ਦਾ ਕੀਤਾ ਐਲਾਨ

ਕੈਲਗਰੀ, 1 ਸਤੰਬਰ (ਜਸਜੀਤ ਸਿੰਘ ਧਾਮੀ)- ਕੈਲਗਰੀ ਦੀ ਜਾਣੀ ਪਛਾਣੀ ਸ਼ਖ਼ਸੀਅਤ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦਾ ਯਤਨ ਕਰ ਰਹੀ ਜਸਪ੍ਰਿਆ ਜੌਹਲ ਨੇ....

Ad Position 21
No active advertisement
ਅਜੀਤ ਡੈਸਕ 01-09-2025

ਕੈਲਗਰੀ, 1 ਸਤੰਬਰ (ਜਸਜੀਤ ਸਿੰਘ ਧਾਮੀ)- ਕੈਲਗਰੀ ਦੀ ਜਾਣੀ ਪਛਾਣੀ ਸ਼ਖ਼ਸੀਅਤ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦਾ ਯਤਨ ਕਰ ਰਹੀ ਜਸਪ੍ਰਿਆ ਜੌਹਲ ਨੇ ਵਾਰਡ ਨੰਬਰ 3 ਤੋਂ ਕੌਂਸਲਰ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਭਾਈਚਾਰੇ ਵਿਚ ਪਾਏ ਯੋਗਦਾਨ ਅਤੇ ਵੱਖ-ਵੱਖ ਸੰਸਥਾਵਾਂ ਨਾਲ ਕੀਤੇ ਵਲੰਟੀਅਰ ਕੰਮਾਂ ਕਰਕੇ ਵੋਟਰ ਤੇ ਮੇਰੇ ਸਹਿਯੋਗੀ ਮੇਰਾ ਸਾਥ ਜ਼ਰੂਰ ਦੇਣਗੇ। ਕੈਲਗਰੀ ਨਗਰ ਕੌਂਸਲ ਦੀਆਂ ਚੋਣਾਂ 20 ਅਕਤੂਬਰ ਨੂੰ ਹੋ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਅਜਨਾਲਾ ਤੋਂ ਰਾਹਤ ਦੀ ਖਬਰ, ਪਾਣੀ ਦਾ ਪੱਧਰ ਘਟਣਾ ਸ਼ੁਰੂ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24