15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜਲੰਧਰ ਦੇ ਸਮੂਹ ਕਾਲਜਾਂ ’ਚ ਅੱਜ ਛੁੱਟੀ ਦਾ ਐਲਾਨ

ਜਲੰਧਰ, 1 ਸਤੰਬਰ- ਜਲੰਧਰ ਦੇ ਸਾਰੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਡੀ.ਸੀ. ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਇਸ ਸੰਬੰਧੀ ਸੋਸ਼ਲ ਮੀਡੀਆ ’ਤੇ ਇਕ ਪੋਸਟ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਜਲੰਧਰ, 1 ਸਤੰਬਰ- ਜਲੰਧਰ ਦੇ ਸਾਰੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਡੀ.ਸੀ. ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਇਸ ਸੰਬੰਧੀ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਲਗਾਤਾਰ ਭਾਰੀ ਮੀਂਹ ਅਤੇ ਖ਼ਰਾਬ ਮੌਸਮ ਦੇ ਕਾਰਨ ਸ਼ਹਿਰ ਦੀਆਂ ਕੁਝ ਥਾਵਾਂ ’ਤੇ ਪਾਣੀ ਇਕਠਾ ਹੋ ਗਿਆ, ਜਿਸ ਕਰਕੇ ਆਵਾਜਾਈ ਅਤੇ ਜਨਹਿਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ।


ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 3 ਸਤੰਬਰ ਤੱਕ ਸਮੂਹ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ 2 ਲੱਖ 80 ਹਜ਼ਾਰ ਕਿਊਸਿਕ ਹੋਇਆ ਅਗਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਅਜਨਾਲਾ ਤੋਂ ਰਾਹਤ ਦੀ ਖਬਰ, ਪਾਣੀ ਦਾ ਪੱਧਰ ਘਟਣਾ ਸ਼ੁਰੂ
Ad Position 24