15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੁੜ ਖੋਲ੍ਹੇ ਗਏ ਸੁਖਨਾ ਦੇ ਹੜ੍ਹ ਗੇਟ

ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਚਕੂਲਾ ਵਿਚ ਫਿਰ ਤੋਂ ਮੋਹਲੇਧਾਰ ਮੀਂਹ ਸ਼ੁਰੂ ਹੋ ਗਿਆ ਹੈ ਤੇ ਘੱਗਰ ਨਦੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਘੱਗਰ ਨਦੀ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਚਕੂਲਾ ਵਿਚ ਫਿਰ ਤੋਂ ਮੋਹਲੇਧਾਰ ਮੀਂਹ ਸ਼ੁਰੂ ਹੋ ਗਿਆ ਹੈ ਤੇ ਘੱਗਰ ਨਦੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਘੱਗਰ ਨਦੀ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਦੇ ਨਾਲ ਹੀ ਹੋਰ ਨਦੀਆਂ ਅਤੇ ਮੀਂਹ ਦੇ ਨਾਲੇ ਵੀ ਉਛਲ ਰਹੇ ਹਨ। ਇਸ ਦੌਰਾਨ ਪੰਚਕੂਲਾ ਜ਼ਿਲ੍ਹਾ ਪ੍ਰਸ਼ਾਸਨ ਹਾਈ ਅਲਰਟ ’ਤੇ ਹੈ ਤੇ ਦੇਰ ਰਾਤ ਚੰਡੀਗੜ੍ਹ ਵਿਚ ਹੋਈ ਭਾਰੀ ਬਾਰਿਸ਼ ਕਾਰਨ ਸ਼ਹਿਰ ਵਿਚ ਪਾਣੀ ਭਰ ਗਿਆ ਹੈ ਤੇ ਸੁਖਨਾ ਦੇ ਹੜ੍ਹ ਗੇਟ ਇਕ ਵਾਰ ਫਿਰ ਖੋਲ੍ਹ ਦਿੱਤੇ ਗਏ ਹਨ।

 

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਸਬਜ਼ੀ ਮੰਡੀ ਨੇੜੇ ਬਾਰਿਸ਼ ਕਾਰਨ ਮਕਾਨ ਡਿੱਗਿਆ ਅਗਲੀ ਖ਼ਬਰ ਸੂਬੇ ਦੇ ਸਾਰੇ ਕਾਲਜ 3 ਸਤੰਬਰ ਤੱਕ ਰਹਿਣਗੇ ਬੰਦ- ਹਰਜੋਤ ਸਿੰਘ ਬੈਂਸ
Ad Position 24