23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਲੁਧਿਆਣਾ ਵਿਚ ਬੁੱਢਾ ਦਰਿਆ ਹੋਇਆ ਓਵਰਫਲੋ

ਲੁਧਿਆਣਾ, 1 ਸਤੰਬਰ (ਜਗਮੀਤ ਸਿੰਘ)- ਬੀਤੇ ਕੱਲ੍ਹ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਲੁਧਿਆਣਾ ਵਿਚੋਂ ਲੰਘ ਰਿਹਾ ਬੁੱਢਾ ਦਰਿਆ ਵੀ ਪੂਰੀ ਤਰ੍ਹਾਂ ਪਾਣੀ ਭਰਨ ਨਾਲ ਓਵਰਫਲੋ ਹੋ ਗਿਆ...

Ad Position 21
No active advertisement
ਅਜੀਤ ਡੈਸਕ 01-09-2025

ਲੁਧਿਆਣਾ, 1 ਸਤੰਬਰ (ਜਗਮੀਤ ਸਿੰਘ)- ਬੀਤੇ ਕੱਲ੍ਹ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਲੁਧਿਆਣਾ ਵਿਚੋਂ ਲੰਘ ਰਿਹਾ ਬੁੱਢਾ ਦਰਿਆ ਵੀ ਪੂਰੀ ਤਰ੍ਹਾਂ ਪਾਣੀ ਭਰਨ ਨਾਲ ਓਵਰਫਲੋ ਹੋ ਗਿਆ। ਸ਼ਿਵਪੁਰੀ ਦੇ ਇਲਾਕੇ ਵਿਚ ਬੁੱਢਾ ਦਰਿਆ ਬੰਨ੍ਹ ਤੋੜ ਕੇ ਗਲੀਆਂ ਅਤੇ ਲੋਕਾਂ ਦੇ ਘਰਾਂ ਵਿਚ ਪਾਣੀ ਭਰ ਗਿਆ। ਸੋਮਵਾਰ ਦੀ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਦੇ ਚਲਦੇ ਜਿਥੇ ਪੂਰੇ ਸ਼ਹਿਰ ਅੰਦਰ ਜਲਥਲ ਵਾਲੀ ਸਥਿਤੀ ਬਣ ਚੁੱਕੀ ਹੈ, ਉਥੇ ਹੀ ਕੇਂਦਰੀ ਜੇਲ੍ਹ ਦੇ ਨੇੜੇ ਵੀ ਬੁੱਢਾ ਦਰਿਆ ਓਵਰਫਲੋ ਚਲ ਰਿਹਾ ਹੈ। ਬੁੱਢੇ ਦਰਿਆ ਦੇ ਓਵਰਫਲੋ ਹੋਣ ਨਾਲ ਲੋਕਾਂ ਵਿਚ ਡਰ ਅਤੇ ਸਹਿਮ ਬਣ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਦਾ ਪਿੰਡ ਚੇਤਾ ਪਾਣੀ ’ਚ ਡੁੱਬਿਆ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਗੱਲ
Ad Position 24