15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸਠਿਆਲਾ ਵਿਖੇ ਲਗਾਤਾਰ ਬਾਰਿਸ਼ ਪੈਣ ਕਾਰਨ ਛੱਤ ਡਿੱਗੀ

ਸਠਿਆਲਾ, (ਅੰਮ੍ਰਿਤਸਰ), 1 ਸਤੰਬਰ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੇ ਇਕ ਗਰੀਬ ਪਰਿਵਾਰ ਦੇ ਘਰ ਮਕਾਨ ਦੀ ਛੱਤ ਡਿੱਗ ਪਈ ਹੈ ਤੇ ਪੀੜਤ ਪਰਿਵਾਰ ਦੇ ਮੈਂਬਰ ਰਾਜੂ ਨੇ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਸਠਿਆਲਾ, (ਅੰਮ੍ਰਿਤਸਰ), 1 ਸਤੰਬਰ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੇ ਇਕ ਗਰੀਬ ਪਰਿਵਾਰ ਦੇ ਘਰ ਮਕਾਨ ਦੀ ਛੱਤ ਡਿੱਗ ਪਈ ਹੈ ਤੇ ਪੀੜਤ ਪਰਿਵਾਰ ਦੇ ਮੈਂਬਰ ਰਾਜੂ ਨੇ ਦੱਸਿਆ ਘਰ ਦੇ ਮਕਾਨ ਦੀਆਂ ਛੱਤਾਂ ਬਚਾਉਣ ਵਾਸਤੇ ਤਰਪਾਲਾਂ ਵੀ ਪਾਈਆਂ ਸਨ ਪਰ ਰਾਤ ਤੋਂ ਲਗਾਤਾਰ ਬਾਰਿਸ਼ ਪੈਣ ਕਰਕੇ ਘਰ ਦੇ ਮਕਾਨ ਦੀ ਛੱਤ ਡਿੱਗ ਪਈ ਹੈ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਅਤੇ ਪੀੜਤ ਪਰਿਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਅਫ਼ਗਾਨਿਸਤਾਨ: ਅੱਧੀ ਰਾਤ ਆਇਆ ਭੁਚਾਲ, 600 ਤੋਂ ਵੱਧ ਲੋਕਾਂ ਦੀ ਮੌਤ ਅਗਲੀ ਖ਼ਬਰ ਜ਼ਿਆਦਾ ਮੀਂਹ ਕਾਰਨ ਭਲੂਰ ਵਿਖੇ ਕਮਰੇ ਦੀ ਛੱਤ ਡਿੱਗੀ
Ad Position 24