15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਅਗਲੇ 3 ਘੰਟਿਆਂ 'ਚ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ

ਜਲੰਧਰ, 1 ਸਤੰਬਰ (ਚੰਦੀਪ ਭੱਲਾ)-ਅਗਲੇ 3 ਘੰਟਿਆਂ ਵਿਚ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਜਲੰਧਰ, 1 ਸਤੰਬਰ (ਚੰਦੀਪ ਭੱਲਾ)-ਅਗਲੇ 3 ਘੰਟਿਆਂ ਵਿਚ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ ਵਿਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ 112 ਪੰਜਾਬ ਐਸ.ਡੀ.ਐਮ.ਏ. ਨੂੰ ਕਾਲ ਕਰੋ। 

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦਾ ਕਹਿਰ: ਪੰਜਾਬ ਦੇ ਜਲੰਧਰ ਨੂੰ ਸਰਕਾਰ ਨੇ ਕੁਦਰਤੀ ਆਫ਼ਤ ਪ੍ਰਭਾਵਿਤ ਜ਼ਿਲ੍ਹਾ ਐਲਾਨਿਆ ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ : ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ
Ad Position 24