15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਅਜਨਾਲਾ ਦੇ ਪਿੰਡਾਂ 'ਚ ਰਾਹਤ ਸਮੱਗਰੀ ਵੰਡ ਰਹੇ ਮੰਤਰੀ ਧਾਲੀਵਾਲ ਦੇ ਸਪੁੱਤਰ ਨਾਲ ਹੋਇਆ ਹਾਦਸਾ, ਵਾਲ-ਵਾਲ ਬਚੇ

ਅਜਨਾਲਾ,1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਹੜ੍ਹ ਪ੍ਰਭਾਵਿਤ ਖੇਤਰ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਅਜਨਾਲਾ,1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਹੜ੍ਹ ਪ੍ਰਭਾਵਿਤ ਖੇਤਰ ਵਿਚ ਸੰਸਦ ਮੈਂਬਰ ਮੀਤ ਹੇਅਰ ਨਾਲ ਪਿੰਡਾਂ ਵਿਚ ਰਾਹਤ ਸਮੱਗਰੀ ਵੰਡ ਰਹੇ ਕਾਫਲੇ ਨੂੰ ਰਸਤਾ ਦਿਖਾ ਰਹੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੇ ਸਪੁੱਤਰ ਖੁਸ਼ਪਾਲ ਸਿੰਘ ਧਾਲੀਵਾਲ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਾਰਨ ਟਰੈਕਟਰ ਫਿਸਲਣ ਕਾਰਨ ਇਕਦਮ ਟਰੈਕਟਰ ਤੋਂ ਹੇਠਾਂ ਡੂੰਘੇ ਪਾਣੀ ਵਿਚ ਡਿੱਗ ਪਏ ਜਿਨ੍ਹਾਂ ਨੂੰ ਉਸੇ ਟਰੈਕਟਰ ਉਤੇ ਸਵਾਰ ਇਕ ਨੌਜਵਾਨ ਨੇ ਛਾਲ ਮਾਰ ਕੇ ਫੜ ਲਿਆI ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੋਕਾਂ ਨੂੰ ਪਿੰਡਾਂ ਵਿਚ ਰਾਹਤ ਸਮੱਗਰੀ ਵੰਡਣ ਦੌਰਾਨ ਉਨ੍ਹਾਂ ਦਾ ਬੇਟਾ ਟਰੈਕਟਰ ਤੋਂ ਨੀਚੇ ਫਿਸਲ ਗਿਆ, ਜਿਸ ਦਾ ਵਾਹਿਗੁਰੂ ਦੀ ਕਿਰਪਾ ਨਾਲ ਵਾਲ-ਵਾਲ ਬਚਾਅ ਹੋ ਗਿਆ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਜੀ ਦਾ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਦਾ ਬੇਟਾ ਹੁਣ ਬਿਲਕੁਲ ਠੀਕ-ਠਾਕ ਹੈ। 

Ad Position 22
No active advertisement
ਪਿਛਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਨੇ ਹੜ੍ਹਾਂ ਦੇ ਮੱਦੇਨਜ਼ਰ ਵਿਸ਼ੇਸ਼ ਪੈਕੇਜ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਅਗਲੀ ਖ਼ਬਰ ਡੀ. ਸੀ. ਵਲੋਂ ਹੜ੍ਹ ਪੀੜਤਾਂ ਨੂੰ ਵੰਡੀ ਜਾਣ ਵਾਲੀ 40 ਗੱਟੇ ਫੀਡ ਕੀਤੀ ਬਰਾਮਦ, ਜਾਂਚ ਦੇ ਹੁਕਮ
Ad Position 24