15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੰਜਾਬ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ - ਸੋਨੂੰ ਸੂਦ

ਚੰਡੀਗੜ੍ਹ, 1 ਸਤੰਬਰ-ਅਦਾਕਾਰ ਸੋਨੂੰ ਸੂਦ ਨੇ ਟਵੀਟ ਕੀਤਾ ਹੈ ਕਿ ਮੈਂ ਪੰਜਾਬ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਚੰਡੀਗੜ੍ਹ, 1 ਸਤੰਬਰ-ਅਦਾਕਾਰ ਸੋਨੂੰ ਸੂਦ ਨੇ ਟਵੀਟ ਕੀਤਾ ਹੈ ਕਿ ਮੈਂ ਪੰਜਾਬ ਦੇ ਨਾਲ ਖੜ੍ਹਾ ਹਾਂ। ਇਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਕੋਈ ਵੀ ਵਿਅਕਤੀ ਇਕੱਲਾ ਨਹੀਂ ਹੈ। ਇਕੱਠੇ ਮਿਲ ਕੇ ਅਸੀਂ ਹਰ ਵਿਅਕਤੀ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿਚ ਮਦਦ ਕਰਾਂਗੇ। ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਕਿਰਪਾ ਕਰਕੇ ਸੁਨੇਹਾ ਭੇਜਣ ਤੋਂ ਸੰਕੋਚ ਨਾ ਕਰੋ। ਅਸੀਂ ਤੁਹਾਡੇ ਤੱਕ ਪਹੁੰਚਣ ਅਤੇ ਹਰ ਸੰਭਵ ਤਰੀਕੇ ਨਾਲ ਸਹਾਇਤਾ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ। ਪੰਜਾਬ ਮੇਰੀ ਆਤਮਾ ਹੈ। ਭਾਵੇਂ ਇਹ ਸਭ ਕੁਝ ਲੈ ਲਵੇ, ਮੈਂ ਪਿੱਛੇ ਨਹੀਂ ਹਟਾਂਗਾ। ਅਸੀਂ ਪੰਜਾਬੀ ਹਾਂ ਅਤੇ ਅਸੀਂ ਹਾਰ ਨਹੀਂ ਮੰਨਦੇ। 

Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਕਾਰਨ ਮੁਰਗੀ ਫਾਰਮ ਦੀ ਛੱਤ ਡਿੱਗੀ, 4 ਹਜ਼ਾਰ ਬਰਾਇਲਰ ਚੂਜ਼ੇ ਮਰੇ ਅਗਲੀ ਖ਼ਬਰ ਘਰ ਦੇ 3 ਕਮਰਿਆਂ ਦੀ ਛੱਤ ਡਿੱਗੀ, ਪੂਰਾ ਘਰ ਮਲਬੇ 'ਚ ਤਬਦੀਲ
Ad Position 24