16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਡਰੇਨ ਵਿਭਾਗ ਦੀ ਅਣਗਹਿਲੀ ਕਾਰਨ ਨਵਾਂਸ਼ਹਿਰ ਦਾ ਪਿੰਡ ਚੇਤਾ ਬਰਸਾਤੀ ਪਾਣੀ 'ਚ ਡੁੱਬਿਆ

ਕਟਾਰੀਆਂ, 1 ਸਤੰਬਰ (ਪ੍ਰੇਮੀ ਸੰਧਵਾਂ)-ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਚੇਤਾ ਦੇ ਸਾਬਕਾ ਸਰਪੰਚ ਰੂਪ ਲਾਲ ਹੀਰ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਕਟਾਰੀਆਂ, 1 ਸਤੰਬਰ (ਪ੍ਰੇਮੀ ਸੰਧਵਾਂ)-ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਚੇਤਾ ਦੇ ਸਾਬਕਾ ਸਰਪੰਚ ਰੂਪ ਲਾਲ ਹੀਰ ਨੇ ਦੱਸਿਆ ਕਿ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਡਰੇਨ ਵਿਭਾਗ ਵਲੋਂ ਡਰੇਨ ਦੀ ਸਫ਼ਾਈ ਨਾ ਕਰਵਾਉਣ ਕਾਰਨ ਮੀਂਹ ਦੇ ਪਾਣੀ ਵਿਚ ਸਾਰਾ ਪਿੰਡ ਘਿਰ ਗਿਆ ਹੈ, ਜਿਸ ਕਾਰਨ ਪਿੰਡ ਵਾਸੀ ਆਪਣੇ ਘਰਾਂ ਵਿਚ ਹੀ ਫਸੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸੂਬਿਆਂ 'ਚ ਹੜ੍ਹ ਨਾਲ ਨਜਿੱਠਣ ਲਈ ਸੇਨਾ ਵਲੋਂ ਕੀਤੀਆਂ ਜਾ ਰਹੀਆਂ ਪੂਰੀਆਂ ਕੋਸ਼ਿਸ਼ਾਂ ਅਗਲੀ ਖ਼ਬਰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 9 ਲੱਖ ਦੀ ਮਾਰੀ ਠੱਗੀ
Ad Position 24