16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਵਲੋਂ ਰਾਹਤ ਕਾਰਜਾਂ ਲਈ 20 ਲੱਖ ਰੁਪਏ ਦਾਨ

ਚੰਡੀਗੜ੍ਹ, 1 ਸਤੰਬਰ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਰਾਹਤ ਕਾਰਜਾਂ ਲਈ 20 ਲੱਖ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਚੰਡੀਗੜ੍ਹ, 1 ਸਤੰਬਰ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਰਾਹਤ ਕਾਰਜਾਂ ਲਈ 20 ਲੱਖ ਰੁਪਏ ਦਾਨ ਕੀਤੇ ਹਨ। ਇਹ ਰਕਮ ਪਾਣੀ ਦੇ ਟੈਂਕਰ ਲਿਆਉਣ 'ਤੇ ਖਰਚ ਕੀਤੀ ਜਾਵੇਗੀ ਤਾਂ ਜੋ ਬੇਘਰ ਲੋਕਾਂ ਨੂੰ ਪੀਣ ਵਾਲਾ ਸੁਰੱਖਿਅਤ ਪਾਣੀ ਮਿਲ ਸਕੇ। ਇਹ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਦਾ ਇਕ ਦੂਰਦਰਸ਼ੀ ਕਦਮ ਹੈ ਕਿਉਂਕਿ ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਹੜ੍ਹ ਦਾ ਪਾਣੀ ਘਟਣ ਤੋਂ ਬਾਅਦ, ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਟਿਊਬਵੈੱਲ ਅਤੇ ਹੋਰ ਪਾਣੀ ਦੇ ਸਰੋਤ ਖਰਾਬ ਹੋ ਗਏ ਹਨ। 

Ad Position 22
No active advertisement
ਪਿਛਲੀ ਖ਼ਬਰ ਮੀਂਹ ਨਾਲ ਡਿੱਗੀ ਬੁਟੀਕ ਦੀ ਛੱਤ, ਜਾਨੀ ਨੁਕਸਾਨ ਤੋਂ ਹੋਇਆ ਬਚਾਅ ਅਗਲੀ ਖ਼ਬਰ ਸੜਕ 'ਤੇ ਟੋਏ ਨਾਲ 5 ਆਟੋ ਰਿਕਸ਼ਾ ਪਲਟੇ, ਕਈ ਜ਼ਖਮੀ
Ad Position 24