16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੀ.ਐਮ. ਨਰਿੰਦਰ ਮੋਦੀ ਚੀਨ ਤੇ ਜਾਪਾਨ ਦੀ ਫੇਰੀ ਤੋਂ ਬਾਅਦ ਪੁੱਜੇ ਭਾਰਤ

ਨਵੀਂ ਦਿੱਲੀ, 1 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਅਤੇ ਜਾਪਾਨ ਦੀ ਆਪਣੀ ਫੇਰੀ ਖਤਮ ਕਰਨ ਤੋਂ ਬਾਅਦ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਨਵੀਂ ਦਿੱਲੀ, 1 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਅਤੇ ਜਾਪਾਨ ਦੀ ਆਪਣੀ ਫੇਰੀ ਖਤਮ ਕਰਨ ਤੋਂ ਬਾਅਦ ਦਿੱਲੀ ਪਰਤੇ। ਜਾਪਾਨ ਵਿਚ, ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਭਾਰਤ-ਜਾਪਾਨ ਸਾਲਾਨਾ ਸੰਮੇਲਨ ਵਿਚ ਹਿੱਸਾ ਲਿਆ ਅਤੇ ਚੀਨ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸੰਮੇਲਨ ਵਿਚ ਹਿੱਸਾ ਲਿਆ।

 

ਦੱਸ ਦਈਏ ਕਿ ਚੀਨ ਵਿਚ ਐਸ.ਸੀ.ਓ. ਸੰਮੇਲਨ ਦੌਰਾਨ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੀ ਮੌਜੂਦ ਸਨ। ਐਲਾਨਨਾਮੇ ਵਿਚ ਕਿਹਾ ਗਿਆ ਹੈ ਕਿ ਅਪਰਾਧੀਆਂ, ਪ੍ਰਬੰਧਕਾਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਨੂੰ ਸਜ਼ਾ ਦੇਣਾ ਜ਼ਰੂਰੀ ਹੈ।

 

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਗੱਲਬਾਤ ਅਗਲੀ ਖ਼ਬਰ ਮੀਂਹ ਨਾਲ ਡਿੱਗੀ ਬੁਟੀਕ ਦੀ ਛੱਤ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
Ad Position 24