16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਦਮੋਰੀਆ ਪੁਲ 'ਚ ਭਰੇ ਪਾਣੀ ਵਿਚ ਡੁੱਬਣ ਕਾਰਨ ਵਿਅਕਤੀ ਦੀ ਮੌਤ

ਜਲੰਧਰ, 1 ਸਤੰਬਰ-ਜਲੰਧਰ ਦੇ ਦਮੋਰੀਆ ਪੁਲ ਵਿਚ ਭਰੇ ਪਾਣੀ ਵਿਚ ਡੁੱਬਣ ਕਾਰਨ ਇਕ ਵਿਅਕਤੀ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਜਲੰਧਰ, 1 ਸਤੰਬਰ-ਜਲੰਧਰ ਦੇ ਦਮੋਰੀਆ ਪੁਲ ਵਿਚ ਭਰੇ ਪਾਣੀ ਵਿਚ ਡੁੱਬਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੋਕਾਂ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ, ਉਸਨੂੰ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਦੋ ਵਾਰ ਰੋਕਿਆ ਪਰ ਰੁਕਣ ਦੀ ਬਜਾਏ, ਉਹ ਅੱਗੇ ਤੁਰਨ ਲੱਗਾ ਅਤੇ ਵਿਅਕਤੀ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿੱਟੂ ਨਿਵਾਸੀ ਪੁਰੀਆ ਮੁਹੱਲਾ ਵਜੋਂ ਹੋਈ ਹੈ। 

Ad Position 22
No active advertisement
ਪਿਛਲੀ ਖ਼ਬਰ ਬਿਹਾਰ ਵਿਚ ਇਕ ਵੀ ਵੋਟ ਚੋਰੀ ਨਹੀਂ ਹੋਵੇਗੀ - ਰਾਹੁਲ ਗਾਂਧੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਗੱਲਬਾਤ
Ad Position 24