16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸੁਲਤਾਨਪੁਰ ਲੋਧੀ ਹਲਕੇ ਅੰਦਰ ਲੰਘਦੀ ਕਾਲ਼ੀ ਵੇਈਂ ਨੇ ਵੀ ਨੇ ਝੋਨੇ ਦੇ ਖੇਤਾਂ ਨੂੰ ਆਪਣੀ ਲਪੇਟ ਵਿਚ ਲਿਆ

ਸੁਲਤਾਨਪੁਰ ਲੋਧੀ, (ਕਪੂਰਥਲਾ), 2 ਸਤੰਬਰ (ਥਿੰਦ)- ਹਲਕਾ ਸੁਲਤਾਨਪੁਰ ਲੋਧੀ ਅੰਦਰ ਲਗਾਤਾਰ ਪੈ ਰਹੇ ਭਾਰੀ ਮੀਂਹ ਤੋਂ ਬਾਅਦ ਕਾਲੀ ਵੇਈ ਵਿਚ ਪਾਣੀ ਦਾ ਜ਼ਬਰਦਸਤ ਉਛਾਲ ਆ ਗਿਆ ਹੈ। ਕਾਲੀ ਵੇਈਂ ਦੇ ਪਾਣੀ ਨੇ ਨਾਲ ਲੱਗਦੇ ਖੇਤਾਂ ਵਿਚ ਝੋਨੇ ਦੀ ਫਸਲ ਨੂੰ ਆਪਣੀ ਲਪੇਟ ਵਿਚ....

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਸੁਲਤਾਨਪੁਰ ਲੋਧੀ, (ਕਪੂਰਥਲਾ), 2 ਸਤੰਬਰ (ਥਿੰਦ)- ਹਲਕਾ ਸੁਲਤਾਨਪੁਰ ਲੋਧੀ ਅੰਦਰ ਲਗਾਤਾਰ ਪੈ ਰਹੇ ਭਾਰੀ ਮੀਂਹ ਤੋਂ ਬਾਅਦ ਕਾਲੀ ਵੇਈ ਵਿਚ ਪਾਣੀ ਦਾ ਜ਼ਬਰਦਸਤ ਉਛਾਲ ਆ ਗਿਆ ਹੈ। ਕਾਲੀ ਵੇਈਂ ਦੇ ਪਾਣੀ ਨੇ ਨਾਲ ਲੱਗਦੇ ਖੇਤਾਂ ਵਿਚ ਝੋਨੇ ਦੀ ਫਸਲ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਸਥਿਤੀ ਦਾ ਜਾਇਜ਼ਾ ਲਿਆ। ਪਿੰਡ ਕਾਲੇਵਾਲ ਵਿਖੇ ਪਹੁੰਚਣ ’ਤੇ ਉਹਨਾਂ ਨੇ ਤੁਰੰਤ ਡ੍ਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਫੋਨ ਲਗਾ ਕੇ ਹਦਾਇਤਾਂ ਜਾਰੀ ਕੀਤੀਆਂ ਕਿ ਇਸ ਦੇ ਪੁਲਾਂ ਹੇਠ ਜਮਾਂ ਹੋਈ ਬੂਟੀ ਨੂੰ ਤੁਰੰਤ ਸਾਫ ਕੀਤਾ ਜਾਵੇ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਕਈ ਵਾਰੀ ਇਸ ਸੰਬੰਧੀ ਸੂਚਿਤ ਕੀਤਾ ਗਿਆ ਪਰ ਉਹਨਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਪੂਰਥਲਾ ਦੇ ਨੀਵੇਂ ਇਲਾਕਿਆਂ ’ਚ ਭਰਿਆ ਪਾਣੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਤਰਪਾਲਾਂ ਦੀ ਕਾਲਾਬਜ਼ਾਰੀ, ਜਮ੍ਹਾਂ ਖੋਰੀ ਰੋਕਣ ਲਈ ਹੁਕਮ ਜਾਰੀ
Ad Position 24